Menu

ਜੋਅ ਬਾਈਡੇਨ ਨੇ ਕੈਲੀਫੋਰਨੀਆ ਵਿੱਚ ਜੰਗਲੀ ਅੱਗਾਂ ਦੇ ਮੱਦੇਨਜ਼ਰ ਕੀਤਾ ਐਮਰਜੈਂਸੀ ਦਾ ਐਲਾਨ

ਫਰਿਜ਼ਨੋ (ਕੈਲੀਫੋਰਨੀਆ), 3 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕੀ ਸਟੇਟ ਕੈਲੀਫੋਰਨੀਆ ਪਿਛਲੇ ਕਾਫੀ ਸਮੇਂ ਤੋਂ ਜੰਗਲੀ ਅੱਗਾਂ ਦਾ ਸਾਹਮਣਾ ਕਰ ਰਹੀ ਹੈ । ਸੂਬੇ ਵਿੱਚ ਬਲ ਰਹੀਆਂ ਜੰਗਲੀ ਅੱਗਾਂ ਕਾਰਨ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਇਹਨਾਂ ਅੱਗਾਂ ਵਿੱਚ ਕੈਲਡੋਰ ਨਾਮ ਅੱਗ ਵੱਡੇ ਪੱਧਰ ‘ਤੇ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸ ਸੰਕਟ ਦੌਰਾਨ ਸੂਬੇ ਨੂੰ ਜਿਆਦਾ ਸੁਰੱਖਿਆ ਅਤੇ ਸਹਾਇਤਾ ਕਾਰਜ ਪ੍ਰਦਾਨ ਕਰਨ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਕੈਲਡੋਰ ਅਤੇ ਹੋਰ ਜੰਗਲੀ ਅੱਗਾਂ ਦੇ ਚਲਦਿਆਂ ਕੈਲੀਫੋਰਨੀਆ ਵਿੱਚ ਐਮਰਜੈਂਸੀ ਘੋਸ਼ਿਤ ਕੀਤੀ ਹੈ ਇਸ ਸਬੰਧੀ ਵਾਈਟ ਹਾਊਸ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਰਾਸ਼ਟਰਪਤੀ ਨੇ ਇਸ ਦੌਰਾਨ ਸੂਬੇ ਵਿੱਚ ਚੱਲ ਰਹੀਆਂ ਸਥਾਨਕ ਸਹਾਇਤਾ ਕੋਸ਼ਿਸ਼ਾਂ ਨੂੰ ਵਧਾਉਣ ਲਈ ਕੇਂਦਰੀ ਸਹਾਇਤਾ ਦਾ ਆਦੇਸ਼ ਦਿੱਤਾ। ਇਹ ਅੱਗ ਅਗਸਤ ਦੇ  ਬਲ ਰਹੀ ਹੈ ਅਤੇ ਅਜੇ ਵੀ ਇਸ ਕਾਰਨ  ਟਾਹੋ ਝੀਲ ਦੇ ਨੇੜੇ ਘਰਾਂ ਅਤੇ ਕਾਰੋਬਾਰਾਂ ਨੂੰ ਖਤਰਾ ਹੈ। ਰਾਸ਼ਟਰਪਤੀ ਦੁਆਰਾ ਕੀਤੀ ਇਸ ਘੋਸ਼ਣਾ ਤਹਿਤ ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਅਤੇ ਕੇੰਦਰੀ  ਐਮਰਜੈਂਸੀ ਮੈਨੇਜਮੈਂਟ ਏਜੰਸੀ (ਫੇਮਾ) ਦੁਆਰਾ ਰਾਹਤ ਅਤੇ ਸੁਰੱਖਿਆ ਉਪਾਵਾਂ ਲਈ ਤਾਲਮੇਲ ਕੀਤਾ ਜਾਵੇਗਾ।

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ CM…

ਨਵੀਂ ਦਿੱਲੀ , 11 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ…

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ…

ਨਵੀਂ ਦਿੱਲੀ, 11 ਮਈ : ਇਨਫੋਰਸਮੈਂਟ ਡਾਇਰੈਕਟੋਰੇਟ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40269 posts
  • 0 comments
  • 0 fans