Menu

ਅਮਰੀਕਾ ਵਿੱਚ ਟਰੱਕ ਹਾਦਸੇ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿੱਚ ਇੱਕ ਤੋ ਬਾਅਦ ਇੱਕ ਪੰਜਾਬੀ ਟਰੱਕ ਡ੍ਰਾਈਵਰਾਂ ਦੀਆਂ ਐਕਸੀਡੈਂਟਾਂ ਦੌਰਾਨ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕੱਲ ਜਾਣੀ 4 ਸਤੰਬਰ ਨੂੰ ਬਰਿੰਗਟਨ ਕੈਲੀਫੋਰਨੀਆਂ ਨਿਵਾਸੀ ਪੰਜਾਬੀ ਟਰੱਕ ਡਰਾਈਵਰ ਜਸਵੰਤ ਸਿੰਘ (29) ਦੀ ਅਮਰੀਰਾ ਦੀ ਮਸੂਰੀ ਸਟੇਟ ਵਿੱਚ ਇੱਕ ਟਰੱਕ ਦੁਰਘਟਨਾਂ ਵਿੱਚ ਹੋਈ ਮੌਤ ਨੇ ਪੂਰੇ ਪੰਜਾਬੀ ਭਾਈਚਾਰੇ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਿਕ ਘਟਨਾਂ ਪਹਿਰ ਦੇ ਤੜਕੇ, ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ। ਐਕਸੀਡੈਂਟ ਸਮੇਂ ਸਵ. ਜਸਵੰਤ ਸਿੰਘ ਪਿੱਛੇ ਬਿੱਡ ਤੇ ਸੌਅ ਰਿਹਾ ਸੀ ‘ਤੇ ਟੀਮ ਡਰਾਈਵਰ  ਟਰੱਕ ਚਲਾ ਰਿਹਾ ਸੀ। ਦੁਰਘਟਨਾਂ ਵਿੱਚ ਟੀਮ ਡਰਾਈਵਰ ਵੀ ਸਖ਼ਤ ਜਖਮੀ ਹੋਇਆ ਦੱਸਿਆ ਜਾ ਰਿਹਾ ਹੈ। ਸਵ. ਜਸਵੰਤ ਸਿੰਘ ਤਿੰਨ ਕੁ ਸਾਲ ਪਹਿਲਾਂ ਅਮਰੀਕਾ  ਆਇਆ ਸੀ ‘ਤੇ ਇੱਥੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ  ਇਕੱਲਾ ਰਹਿਕੇ ਸਖ਼ਤ ਮਿਹਨਤ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਸਵ. ਜਸਵੰਤ ਸਿੰਘ ਮਮਦੋਟ ਦੇ ਪਿੰਡ ਲਖਮੀਰ ਕੇ ਉਤਾੜ ਭੱਟੀਆ, ਜਿਲਾ ਫ਼ਿਰੋਜ਼ਪੁਰ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਸਵ. ਜਸਵੰਤ ਸਿੰਘ ਦੇ ਪਿਤਾ ਤੇਜਾ ਸਿੰਘ ਵੀ 2001 ਵਿੱਚ ਚੜਾਈ ਕਰ ਗਏ ਸਨ, ਇਸ ਸਮੇਂ ਪੰਜਾਬ ਵਿੱਚ ਮਾਤਾ ਕਸ਼ਮੀਰ ਕੌਰ ਪੁੱਤ ਦੀ ਮੌਤ ਕਾਰਨ ਗਹਿਰੇ ਸਦਮੇ ਵਿੱਚ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans