Menu

ਜੰਮੂ ਤੇ ਕਸ਼ਮੀਰ ਤੋਂ ਆਏ 40 ਸਰਪੰਚਾਂ ਦੇ ਵਫ਼ਦ ਨੇ ਪਿੰਡ ਅਮੀਰ ਖਾਸ ਦਾ ਕੀਤਾ ਦੌਰਾ

ਫਾਜ਼ਿਲਕਾ, 7 ਸਤੰਬਰ (ਰਿਤਿਸ਼) – ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਤੇ ਕਸ਼ਮੀਰ  ਦੇ ਵੱਖ -ਵੱਖ ਜ਼ਿਲ੍ਹਿਆਂ ਤੋਂ 01 ਬੀਡੀਪੀਓ ਦੇ ਨਾਲ 10 ਮਹਿਲਾ ਸਰਪੰਚਾਂ ਸਮੇਤ 40 ਸਰਪੰਚਾਂ ਦੀ ਟੀਮ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ  ਅਮੀਰ ਖ਼ਾਸ ਬਲਾਕ ਗੁਰੂਹਰਸਹਾਏ ਤਹਿਸੀਲ ਜਲਾਲਾਬਾਦ ਦਾ ਦੌਰਾ ਕੀਤਾ। ਇਸ ਦੌਰੇ ਦਾ ਮੰਤਵ ਪੰਚਾਇਤੀ ਰਾਜ ਸੰਸਥਾਵਾਂ ਅਤੇ ਗ੍ਰਾਮ ਪੰਚਾਇਤ ਦੇ ਅਧੀਨ ਹੁੰਦੇ ਵਿਕਾਸ ਕਾਰਜਾਂ ਨੂੰ ਕਰਵਾਉਣ ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਸੀ।

ਇਸ  ਟੀਮ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮੈਡੀਕਲ ਸਬ ਸੈਂਟਰ, ਆਂਗਣਵਾੜੀ ਸੈਂਟਰ, ਔਰਤਾਂ ਲਈ ਓਪਨ ਜਿੰਮ, ਬੱਚਿਆਂ ਲਈ ਪਾਰਕ, ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ, ਲੜਕਿਆਂ ਲਈ ਜਿੰਮ, ਸਰਕਾਰੀ ਮਿਡਲ ਸਕੂਲ, ਵਾਟਰ ਵਰਕਸ, ਸ਼ਮਸ਼ਾਨ ਘਾਟ ਅਤੇ ਅਖੀਰ ਵਿੱਚ ਥਾਪਰ ਮਾਡਲ ਵਾਟਰ ਟਰੀਟਮੈਂਟ ਸਿਸਟਮ ਦਾ ਦੌਰਾ ਕੀਤਾ। ਇਹ ਟੀਮ  ਇਨ੍ਹਾਂ ਪ੍ਰੋਜੈਕਟਾਂ ਨੂੰ ਵੇਖ ਕੇ ਪ੍ਰਭਾਵਿਤ ਹੋਈ।  ਜੀ.ਓ.ਜੀ. ਤਹਿਸੀਲ ਦੇ ਮੁਖੀ ਐਚ. ਕੈਪਟਨ ਅੰਮ੍ਰਿਤ ਲਾਲ ਨੇ ਸਾਰੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਆਉਣ ਵਾਲੇ ਸਾਰੇ ਸਰਪੰਚਾਂ ਨੂੰ ਸਰਕਾਰੀ ਗ੍ਰਾਂਟਾਂ, ਮਨਰੇਗਾ ਸਕੀਮ ਬਾਰੇ ਜਾਣਕਾਰੀ ਦਿੱਤੀ। ਜੰਮੂ ਤੋਂ ਆਉਣ ਵਾਲਾ ਵਫ਼ਦ ਆਪਣੀ ਇਸ ਫੇਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੋਇਆ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39902 posts
  • 0 comments
  • 0 fans