Menu

ਗੰਨਾ ਪਿੜਾਈ ਸੀਜਨ ਸਾਲ 2020-21 ਦੀ 320.86 ਲੱਖ ਰੁਪਏ ਦੀ ਰਾਸ਼ੀ ਗੰਨਾ ਕਾਸ਼ਕਤਕਾਰਾਂ ਦੇ ਖਾਤੇ ਵਿਚ ਪਹੁੰਚੀ

ਫਾਜ਼ਿਲਕਾ 7 ਸਤੰਬਰ (ਰਿਤਿਸ਼) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਭਰਾਵਾਂ ਦੀ ਭਲਾਈ ਲਈ ਯਤਨਸ਼ੀਲ ਹੈ ਜਿਸ ਦੇ ਮੱਦੇਨਜਰ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲੇ ਦੇ ਗੰਨਾ ਕਾਸ਼ਕਤਕਾਰਾਂ ਦੀ ਗੰਨਾ ਪਿੜਾਈ ਸੀਜਨ ਸਾਲ 2020-21 ਦੀ 320.86 ਲੱਖ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤੇ ਵਿਚ ਪਾ ਦਿੱਤੀ ਹੈ।ਹੁਣ ਗੰਨਾਂ ਕਾਸ਼ਤਕਾਰਾਂ ਦੀ ਫਸਲ ਦਾ ਕੋਈ ਬਕਾਇਆ ਨਹੀਂ ਹੈ। ਇਹ ਜਾਣਕਾਰੀ ਮਿਲ ਦੇ ਚੇਅਰਮੈਨ ਸ਼੍ਰੀ ਅਸ਼ਵਨੀ ਕੁਮਾਰ ਸਿਆਗ ਤੇ ਬੋਰਡ ਆਫ ਡਾਇਰੈਕਟਰਜ਼ ਦੇ ਨਾਲ-ਨਾਲ ਮਿਲ ਦੇ ਜਨਰਲ ਮੈਨੇਜਰ ਸ. ਕੰਵਲਜੀਤ ਸਿੰਘ ਨੇ ਦਿੱਤੀ।
ਮਿਲ ਦੇ ਜਨਰਲ ਮੈਨੇਜਰ ਸ. ਕੰਵਲਜੀਤ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ, ਸਹਿਕਾਰਤਾ ਮੰਤਰੀ ਸ੍ਰ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖੜ,  ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਅਤੇ ਅਬੋਹਰ ਹਲਕਾ ਇੰਚਾਰਜ ਸ੍ਰੀ ਸੰਦੀਪ ਜਾਖੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਵਿਚ ਬਕਾਇਆ ਰਾਸ਼ੀ ਆਉਣ ’ਤੇ ਕਾਫੀ ਖੁਸ਼ੀ ਜਾਹਰ ਕੀਤੀ ਜਾ ਰਹੀ ਹੈ।
ਉਨਾਂ ਗੰਨਾ ਕਾਸ਼ਤਕਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦਾ ਰੇਟ 310 ਰੁਪਏ ਤੋਂ ਵਧਾ ਕੇ ਇਸ ਸੀਜਨ 2021-22 ਲਈ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜਿਸ ਕਰਕੇ ਗੰਨੇ ਦੀ ਫਸਲ ਕਾਫੀ ਲਾਹੇਵੰਦ ਹੋ ਜਾਂਦੀ ਹੈ।ਉਨਾਂ ਕਿਹਾ ਕਿ ਰੇਟ ਵੱਧਣ ਨਾਲ ਵੀ ਕਿਸਾਨਾਂ ਵਿਚ ਵੀ ਖੁਸ਼ੀ ਪਾਈ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਨੁੰ ਵੇਖਦਿਆਂ ਏਰੀਏ ਦੇ ਗੰਨਾ ਕਾਸ਼ਤਕਾਰਾਂ ਵੱਲੋਂ ਵੱਧ ਤੋਂ ਵੱਧ ਗੰਨੇ ਹੇਠ ਰਕਬਾ ਲਿਆਉਣਾ ਚਾਹੀਦਾ ਹੈ।ਉਨਾਂ ਕਿਹਾ ਕਿ ਮਿਲ ਵੱਲੋਂ ਗੰਨੇ ਦੀਆਂ ਨਵੀਆਂ ਤੇ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਦੇ ਬੀਜ ਗੰਨਾ ਕਾਸ਼ਕਾਰਾਂ ਨੂੰ ਵੰਡੇ ਜਾਣਗੇ ਤਾਂ ਜ਼ੋ ਵੱਧ ਝਾੜ ਵਾਲਾ ਤੇ ਉਚ ਕੁਆਲਿਟੀ ਵਾਲਾ ਗੰਨਾ ਪੈਦਾ ਹੋ ਸਕੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans