Menu

ਅਕਾਲੀ ਦਲ ਤੇ ਬਸਪਾ ‘ਚ 4 ਸੀਟਾਂ ਦੀ ਅਦਲਾ ਬਦਲੀ

ਚੰਡੀਗੜ੍ਹ, 8 ਸਤੰਬਰ – ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਹਿਯੋਗੀ ਪਾਰਟੀ ਬਹੁਜਨ ਸਮਾਜ ਪਾਰਟੀ ਤੋਂ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਵਿਧਾਨ ਸਭਾ ਸੀਟ ਵਾਪਸ ਲੈ ਲਈ ਹੈ। ਇਸ ਦੇ ਬਦਲੇ ਸ਼ਾਮ ਚੁਰਾਸੀ ਅਤੇ ਕਪੂਰਥਲਾ ਸੀਟ ਬਹੁਜਨ ਸਮਾਜ ਪਾਰਟੀ ਲਈ ਛੱਡ ਦਿੱਤੀ ਹੈ । ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਘੋਸ਼ਿਤ ਕੀਤਾ ਸੀ। ਇਹ ਜਾਣਕਾਰੀ ਪਾਰਟੀ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ।

ਹੁਣ ਤਾਂ ਸਰਕਾਰ ਵੀ ਮੰਨ ਗਈ ਹੈ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ ਦੇ ਜਨਰਲ ਐਡਵੋਕੇਟ ਨੇ ਸੁਰੱਖਿਆ ਵਿਚ ਹੋਈ ਕਟੌਤੀ ਕਰ ਕੇ ਹੋਏ ਮਰਹੂਮ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40104 posts
  • 0 comments
  • 0 fans