Menu

WHO ਵੱਲੋਂ ਮਾਨਤਾ ਪ੍ਰਾਪਤ ਵੈਕਸੀਨ ਲਵਾਉਣ ਵਾਲੇ ਯਾਤਰੀ ਕਰ ਸਕਦੇ ਹਨ ਇਨ੍ਹਾਂ ਦੇਸ਼ਾਂ ਦਾ ਸਫਰ

ਵੈਕਸੀਨ ਲੱਗੇ ਯਾਤਰੀਆਂ ਨੂੰ ਮਿਲੀ ਅੰਤਰਰਾਸ਼ਟਰੀ ਯਾਤਰਾ ਦੀ ਪ੍ਰਵਾਨਗੀ

ਸੰਯੁਕਤ ਅਰਬ ਅਮੀਰਾਤ ਨੇ ਸ਼ੁੱਕਰਵਾਰ ਕਿਹਾ ਕਿ ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਮਾਨਤਾ ਪ੍ਰਾਪਤ ਕੋਵਿਡ-19 ਟੀਕੇ ਦੀ ਆਂ ਦੋਵੇਂ ਖੁਰਾਕਾਂ ਲੈਣ ਵਾਲੇ 15 ਦੇਸ਼ਾਂ ਦੇ ਉਹ ਲੋਕ 12 ਸਤੰਬਰ ਤੋਂ ਯੂਏਈ ਪਰਤ ਸਕਦੇ ਹਨ, ਜਿੰਨ੍ਹਾਂ ਕੋਲ ਵੈਲਿਡ ਵੀਜ਼ਾ ਹੈ। ਟਵਿਟਰ ‘ਤੇ ਇਕ ਅਧਿਕਾਰਤ ਬਿਆਨ ਸਾਂਝਾ ਕਰਦਿਆਂ ਕਿਹਾ ਕਿ ਜੋ ਲੋਕ ਪਰਤ ਸਕਦੇ ਹਨ, ਉਨ੍ਹਾਂ ‘ਚ ਉਹ ਵੀ ਸ਼ਾਮਿਲ ਹਨ ਜੋ ਛੇ ਮਹੀਨੇ ਤੋਂ ਜ਼ਿਆਦਾ ਸਮਾਂ ਵਿਦੇਸ਼ ‘ਚ ਰਹੇ।

ਬਿਆਨ ਦੇ ਮੁਤਾਬਕ, ‘ਯੂਏਈ 12 ਸਤੰਬਰ, 2021 ਤੋਂ WHO ਵੱਲੋਂ ਮਾਨਤਾ ਪ੍ਰਾਪਤ ਕੋਵਿਡ-19 ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਉਨ੍ਹਾਂ ਲੋਕਾਂ ਨੂੰ ਪਰਤਣ ਦੀ ਇਜਾਜ਼ਤ ਦਿੰਦਾ ਹੈ ਜਿੰਨ੍ਹਾਂ ਕੋਲ ਵੈਲਿਡ ਵੀਜ਼ਾ ਹੈ। ਇਨ੍ਹਾਂ ‘ਚ ਉਹ ਲੋਕ ਵੀ ਸ਼ਾਮਿਲ ਹਨ ਜੋ ਛੇ ਮਹੀਨੇ ਤੋਂ ਜ਼ਿਆਦਾ ਸਮੇਂ ਤਕ ਵਿਦੇਸ਼ ‘ਚ ਰਹੇ।ਯੂਏਈ ਦੇ ਇਸ ਫੈਸਲੇ ਨਾਲ ਭਾਰਤ, ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਸ੍ਰੀਲੰਕਾ, ਵੀਅਤਨਾਮ, ਨਾਮੀਬਿਆ, ਜੌਂਬੀਆ, ਡੈਮੋਕ੍ਰੇਟਿਕ ਰਿਪਬਲਿਕ ਆਫ ਕਾਂਗੋ, ਯੁਗਾਂਡਾ, ਸਿਏਰਾ ਲਿਓਨ, ਲਾਇਬੇਰੀਆ, ਦੱਖਣੀ ਅਫਰੀਕਾ, ਨਾਈਜੀਰੀਆ ਤੇ ਅਫਗਾਨਿਸਤਾਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਰਾਹਤ ਮਿਲੇਗੀ। ਆਰਾਇਵਲ ਸ਼ਰਤਾਂ ਬਾਰੇ ਵੇਰਵਾ ਦਿੰਦਿਆਂ ਯੂਏਈ ਨੇ ਕਿਹਾ ਆਈਸੀਏ ਦੀ ਵੈਬਸਾਈਟ ਜ਼ਰੀਏ ਅਪਲਾਈ ਕਰ ਸਕਦੇ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans