Menu

ਮੌਸਮ ਵਿਭਾਗ ਵੱਲੋਂ ਭਾਰੀ ਬਾਰਸ਼ ਦੀ ਚਿਤਾਵਨੀ

ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ ‘ਚ ਕੱਲ੍ਹ ਰਾਤ ਤੋਂ ਤੇਜ਼ ਬਾਰਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਰੁਕ-ਰੁਕ ਕੇ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ‘ਚ ਵੀ ਕੱਲ੍ਹ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਸ਼ੁੱਕਰਵਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਜ਼ੋਰਦਾਰ ਬਾਰਸ਼ ਹੋਈ, ਜਿਸ ਤੋਂ ਬਾਅਦ ਸੜਕਾਂ ‘ਤੇ ਪਾਣੀ ਭਰਿਆ ਦਿਖਾਈ ਦਿੱਤਾ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸ਼ਨੀਵਾਰ ਸਵੇਰ ਤੋਂ ਹੀ ਭਾਰੀ ਬਾਰਸ਼ ਨੇ ਦਸਤਕ ਦਿੱਤੀ। ਜਿਸ ਤੋਂ ਬਾਅਦ ਮੌਸਮ ‘ਚ ਠੰਡਕ ਦਿਖਾਈ ਦਿੱਤੀ। ਉੱਥੇ ਹੀ ਗੁਜਰਾਤ ‘ਚ ਬਾਰਸ਼ ਦੀ ਵਜ੍ਹਾ ਨਾਲ ਆਵਾਜਾਈ ਠੱਪ ਹੋ ਗਈ ਹੈ। ਇੱਥੇ 18 ਸੜਕਾਂ ਬੰਦ ਹੋ ਗਈਆਂ ਹਨ। ਆਈਐਮਡੀ ਨੇ ਇੱਥੇ ਅਗਲੇ ਚਾਰ ਦਿਨਾਂ ਤਕ ਬਾਰਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਅੱਜ ਰਾਜਸਥਾਨ ਤੇ ਓੜੀਸਾ ‘ਚ ਭਾਰੀ ਬਾਰਸ਼ ਹੋ ਸਕਦੀ ਹੈ।

ਭਾਰਤ ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਕਿ ਇਸ ਸਾਲ ਅਗਸਤ ‘ਚ ਪਿਛਲੇ 12 ਸਾਲ ਚ ਸਭ ਤੋਂ ਘੱਟ ਬਾਰਸ਼ ਹੋਈ। ਅਗਸਤ ਮਹੀਨੇ ‘ਚ ਬਾਰਸ਼ ‘ਚ 24 ਫੀਸਦ ਦਰਜ ਕੀਤੀ ਗਈ। ਵਿਭਾਗ ਦੇ ਮੁਤਾਬਕ ਕਮਜ਼ੋਰ ਮਾਨਸੂਨ ਦੇ ਦੋ ਪ੍ਰਮੁੱਖ ਦੌਰ ਦੇਸ਼ਭਰ ‘ਚ 9 ਤੋਂ 16 ਅਗਸਤ ਤੇ 23 ਤੋਂ 27 ਅਗਸਤ ਦੇ ਵਿਚ ਐਕਟਿਵ ਰਹੇ। ਜਦੋਂ ਭਾਰਤ ਦੇ ਉੱਤਰ-ਪੱਛਮੀ, ਮੱਧ ਤੇ ਆਸਪਾਸ ਘੱਟ ਬਾਰਸ਼ ਦਰਜ ਕੀਤੀ ਗਈ। ਭਾਰਤ ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਕਿ ਇਸ ਸਾਲ ਅਗਸਤ ‘ਚ ਪਿਛਲੇ 12 ਸਾਲ ਚ ਸਭ ਤੋਂ ਘੱਟ ਬਾਰਸ਼ ਹੋਈ। ਅਗਸਤ ਮਹੀਨੇ ‘ਚ ਬਾਰਸ਼ ‘ਚ 24 ਫੀਸਦ ਦਰਜ ਕੀਤੀ ਗਈ। ਵਿਭਾਗ ਦੇ ਮੁਤਾਬਕ ਕਮਜ਼ੋਰ ਮਾਨਸੂਨ ਦੇ ਦੋ ਪ੍ਰਮੁੱਖ ਦੌਰ ਦੇਸ਼ਭਰ ‘ਚ 9 ਤੋਂ 16 ਅਗਸਤ ਤੇ 23 ਤੋਂ 27 ਅਗਸਤ ਦੇ ਵਿਚ ਐਕਟਿਵ ਰਹੇ। ਜਦੋਂ ਭਾਰਤ ਦੇ ਉੱਤਰ-ਪੱਛਮੀ, ਮੱਧ ਤੇ ਆਸਪਾਸ ਘੱਟ ਬਾਰਸ਼ ਦਰਜ ਕੀਤੀ ਗਈ।

ਅੱਜ ਦੇ ਮੌਸਮ ਦਾ ਹਾਲ

ਪੂਰਬੀ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਤਟੀ ਆਂਧਰਾ ਪ੍ਰਦੇਸ਼, ਕੋਂਕਣ ਤੇ ਗੋਆ, ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਸ਼ ਦੇ ਨਾਲ ਕੁਝ ਥਾਵਾਂ ‘ਤੇ ਭਾਰੀ ਬਾਰਸ਼ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਹਰਿਆਣਾ, ਦਿੱਲੀ, ਪੰਜਾਬ ਦੇ ਕੁਝ ਹਿੱਸਿਆਂ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਮ, ਵਿਦਰਭ ਦੇ ਕੁਝ ਹਿੱਸਿਆਂ, ਕੋਂਕਣ ਤੇ ਗੋਆ, ਤਟੀ ਕਰਨਾਟਕ ਤੇ ਤੇਲੰਗਾਨਾ, ਕੇਰਲ ਦੇ ਕੁਝ ਹਿੱਸਿਆਂ ਚ ਹਲਕੀ ਤੋਂ ਮੱਧਮ ਬਾਰਸ਼ ਸੰਭਵ ਹੈ।

ਆਪ’ ਉਮੀਦਵਾਰ ਉਮੇਸ਼ ਮਕਵਾਣਾ ਦੇ ਹੱਕ ‘ਚ…

ਚੰਡੀਗੜ੍ਹ, 16 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਚੋਣ ਦੌਰੇ ‘ਤੇ ਗੁਜਰਾਤ ‘ਚ ਹਨ। ਮੰਗਲਵਾਰ ਨੂੰ ਉਨ੍ਹਾਂ ਨੇ…

AAP ਨੇ ਗੁਜਰਾਤ ਲਈ ਸਟਾਰ…

ਨਵੀਂ ਦਿੱਲੀ, 16 ਅਪ੍ਰੈਲ 2024: ਆਮ ਆਦਮੀ ਪਾਰਟੀ…

ਦਿੱਲੀ ਦੇ ਨੰਦਨਗਰ ‘ਚ ਫਾਇਰਿੰਗ…

ਨਵੀਂ ਦਿੱਲੀ, 16 ਅਪ੍ਰੈਲ 2024: ਰਾਜਧਾਨੀ ਦਿੱਲੀ…

UPSC ਨੇ ਐਲਾਨੇ ਸਿਵਲ ਸੇਵਾਵਾਂ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39760 posts
  • 0 comments
  • 0 fans