Menu

ਫਰਿਜ਼ਨੋ ਸਿਟੀ ਕਾਲਜ ਫਾਇਰ ਅਕੈਡਮੀ ਦੇ ਕੈਡਿਟਾਂ ਨੇ ਨਿਊਯਾਰਕ ਦੇ 9/11 ਸਮਾਰੋਹ ‘ਚ ਲਿਆ ਹਿੱਸਾ

ਫਰਿਜ਼ਨੋ (
ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)
ਕੈਲੀਫੋਰਨੀਆ ਦੇ ਸ਼ਹਿਰ ਫਰਿਜ਼ਨੋ ਦੀ  ਫਰਿਜ਼ਨੋ ਸਿਟੀ ਕਾਲਜ (ਐੱਫ ਸੀ ਸੀ) ਫਾਇਰ ਅਕੈਡਮੀ ਦੇ ਕੈਡਿਟਾਂ ਦੀ ਕਲਾਸ ਪਿਛਲੇ ਤਕਰੀਬਨ 16 ਸਾਲਾਂ ਤੋਂ  ਨਿਊਯਾਰਕ ਵਿੱਚ ਹੁੰਦੇ 9/11 ਦੇ ਅੱਤਵਾਦੀ ਹਮਲਿਆਂ  ਦੇ ਸਮਾਰੋਹ ਵਿੱਚ ਭਾਗ ਲੈਂਦੀ ਆ ਰਹੀ ਹੈ। ਇਸ ਸਾਲ ਵੀ 11 ਸਤੰਬਰ ਨੂੰ ਇਸ ਫਾਇਰ ਅਕੈਡਮੀ ਨੇ ਨਿਊਯਾਰਕ ਵਿੱਚ ਹੋਏ 9/11 ਹਮਲਿਆਂ ਦੇ ਸਮਾਗਮਾਂ ਵਿੱਚ ਸ਼ਰਧਾਂਜਲੀ ਅਰਪਿਤ ਕਰਨ ਲਈ ਸ਼ਮੂਲੀਅਤ ਕੀਤੀ। ਇਸ ਸਾਲ, ਅੱਤਵਾਦੀ ਹਮਲਿਆਂ ਦੀ 20 ਵੀਂ ਬਰਸੀ ਮੌਕੇ ਐੱਫ ਸੀ ਸੀ ਡਾਇਰੈਕਟਰ ਪੀਟਰ ਕਾਕੋਸਾ ਅਨੁਸਾਰ  27 ਕੈਡਿਟਾਂ ਨੇ ਸਮਾਗਮ ਵਿੱਚ ਭਾਗ ਲਿਆ। ਸ਼ਨੀਵਾਰ ਨੂੰ, ਫਰਿਜ਼ਨੋ ਸਿਟੀ ਕਾਲਜ ਫਾਇਰ ਅਕੈਡਮੀ ਕੈਡਿਟਾਂ ਦੀ ਕਲਾਸ ਨੇ ਨਿਊਯਾਰਕ ਫਾਇਰ ਡਿਪਾਰਟਮੈਂਟ ਦੇ ਨਾਲ ਇੱਕ ਸਮਾਰੋਹ ਵਿੱਚ ਹਿੱਸਾ ਲਿਆ ਜਿੱਥੇ ਜਾਨਾਂ ਗੁਆਉਣ ਵਾਲੇ 343 ਫਾਇਰ ਫਾਈਟਰਜ਼ ਵਿੱਚੋਂ ਹਰੇਕ ਨਾਮ ਨੂੰ ਉੱਚੀ ਆਵਾਜ਼ ਵਿੱਚ ਪੜ੍ਹਿਆ ਗਿਆ। ਕਾਕੋਸਾ ਅਨੁਸਾਰ ਇਹ  ਕੈਡੇ

21 ਸੇਵਾਮੁਕਤ ਜੱਜਾਂ ਨੇ CJI ਨੂੰ ਲਿਖੀ…

ਨਵੀਂ ਦਿੱਲੀ, 15 ਅਪ੍ਰੈਲ 2024 – ਸੁਪਰੀਮ ਕੋਰਟ ਅਤੇ ਹਾਈ ਕੋਰਟਾਂ ਦੇ 21 ਸੇਵਾਮੁਕਤ ਜੱਜਾਂ ਨੇ ਸੀਜੇਆਈ ਡੀਵਾਈ ਚੰਦਰਚੂੜ…

ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ…

15 ਅਪ੍ਰੈਲ 2024 : ਤਾਮਿਲਨਾਡੂ ਦੇ ਨੀਲਗਿਰੀ…

ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ…

ਨਵੀਂ ਦਿੱਲੀ, 15 ਅਪ੍ਰੈਲ : ਪੰਜਾਬ ਦੇ…

ਰਾਊਸ ਐਵੇਨਿਊ ਅਦਾਲਤ ਨੇ ਕੇਜਰੀਵਾਲ…

ਨਵੀਂ ਦਿੱਲੀ, 15 ਅਪ੍ਰੈਲ 2024- ਦਿੱਲੀ ਸ਼ਰਾਬ…

Listen Live

Subscription Radio Punjab Today

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ ਨੌਜਵਾਨਾਂ ਦੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ ਟੱਕਰ ‘ਚ ਜਾਨ ਗਵਾਉਣ ਵਾਲੇ ਦੋ ਦੋਸਤਾਂ ਦੀਆਂ ਲਾਸ਼ਾਂ ਸ਼ੁੱਕਰਵਾਰ ਨੂੰ ਦਸੂਹਾ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

ਮੰਦਭਾਗੀ ਖਬਰ-ਅਮਰੀਕਾ ‘ਚ ਭਾਰਤੀ ਵਿਦਿਅਰਥੀ…

6 ਅਪ੍ਰੈਲ 2024- ਅਮਰੀਕੀ ਸੂਬੇ ਓਹਾਇਉ ’ਚ…

Our Facebook

Social Counter

  • 39736 posts
  • 0 comments
  • 0 fans