Menu

ਡਿਪਟੀ ਕਮਿਸ਼ਨਰ ਫਾਜਿ਼ਲਕਾ ਵੱਲੋਂ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਤੇ ਡ੍ਰੇਨਾਂ ਦਾ ਦੌਰਾ

ਫਾਜਿ਼ਲਕਾ, 20 ਸਤੰਬਰ (ਰਿਤਿਸ਼) – ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਫਾਜਿ਼ਲਕਾ, ਜਲਾਲਾਬਾਦ ਆਦਿ ਦੇ ਸੀਵਰੇਜ਼ ਦੇ ਗੰਦੇ ਪਾਣੀ ਦੇ ਨਿਕਾਸ ਨਾਲ ਸਬੰਧਤ ਪ੍ਰੋਜ਼ੈਕਟਾਂ ਦਾ ਮੁਆਇਨਾਂ ਕੀਤਾ। ਇਸ ਦੌਰਾਨ ਉਨ੍ਹਾਂ ਨੇ ਡ੍ਰੇਨਾਂ ਦਾ ਵੀ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਫਾਜਿ਼ਲਕਾ ਦੇ ਪੁਰਾਣੇ ਐਸਟੀਪੀ ਜ਼ੋ ਕਿ 8 ਐਮਐਲ ਡੀ ਸਮੱਰਥਾ ਦਾ ਹੈ ਦਾ ਮੁਆਇਨਾ ਕਰਨ ਦੇ ਨਾਲ ਇੱਥੇ 13 ਐਮਐਲਡੀ ਸਮਰੱਥਾ ਦੇ ਨਵੇਂ ਬਣਨ ਵਾਲੇ ਐਸਟੀਪੀ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਨਵੇਂ ਐਸਟੀਪੀ ਦਾ ਨਿਰਮਾਣ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਨਵੇਂ ਐਸਟੀਪੀ ਦਾ ਨਿਰਮਾਣ ਵਰਤਮਾਨ ਜਰੂਰਤਾਂ ਦੇ ਅਨੁਸਾਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਐਸਟੀਪੀ ਬਣਨ ਨਾਲ ਗੰਦੇ ਪਾਣੀ ਦਾ ਨਿਕਾਸ ਰੁਕੇਗਾ ਅਤੇ ਸਾਫ ਪਾਣੀ ਖੇਤੀ ਲਈ ਇਸਤੇਮਾਲ ਹੋ ਸਕੇਗਾ।ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਵੇਂ ਐਸਟੀਪੀ ਦੇ ਨਿਰਮਾਣ ਦੀ ਕੁਆਲਟੀ ਵਿਚ ਕੋਈ ਕੁਤਾਹੀ ਬਰਦਾਸਤ ਨਹੀਂ ਹੋਵੇਗੀ।
ਬਾਅਦ ਵਿਚ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਮੌਜ਼ਮ ਡ੍ਰੇਨ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪੀਣ ਦੇ ਪਾਣੀ ਦੇ ਸੋਮਿਆਂ ਨੂੰ ਗੰਦਾ ਨਾ ਕੀਤਾ ਜਾਵੇ ਤਾਂ ਜ਼ੋ ਸਾਡਾ ਚੌਗਿਰਦਾ ਸਾਫ ਸੁਥਰਾ ਰਹਿ ਸਕੇ।ਇਸ ਤੋਂ ਬਾਅਦ ਉਹ ਅਰਨੀਵਾਲਾ ਅਤੇ ਅਬੋਹਰ ਵੀ ਜਾਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ ਵੀ ਹਾਜਰ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans