Menu

ਪੰਜਾਬ ਦੇ ਮੁੱਖ ਮੰਤਰੀ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਚੰਡੀਗੜ, 21 ਸਤੰਬਰ – ਸਰਕਾਰੀ ਦਫਤਰਾਂ ਵਿੱਚ ਅਨੁਸ਼ਾਸਨ ਲਿਆਉਣ ਦੇ ਮੱਦੇਨਜ਼ਰ , ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਰਾਜ /ਜ਼ਿਲਾ/ ਤਹਿਸੀਲ/ਬਲਾਕ ਪੱਧਰ ਦੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਵੇਰੇ 9 ਵਜੇ ਤੱਕ ਆਪਣੇ ਸਬੰਧਤ ਦਫਤਰਾਂ ਵਿੱਚ ਪਹੁੰਚਣ ਅਤੇ ਸ਼ਾਮ ਨੂੰ ਦਫਤਰੀ ਸਮੇਂ ਤੱਕ ਲੋਕਾਂ ਲਈ ਉਪਲਬਧ ਰਹਿਣ ਨੂੰ ਯਕੀਨੀ ਬਣਾਉਣ।
ਮੁੱਖ ਮੰਤਰੀ ਨੇ ਸਰਕਾਰੀ ਦਫਤਰਾਂ ਵਿੱਚ ਪਾਰਦਰਸ਼ਤਾ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, “ਸਰਕਾਰੀ ਸਮੇਂ ਦੌਰਾਨ ਦਫਤਰਾਂ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ, ਪ੍ਰਬੰਧਕੀ ਸਕੱਤਰ/ਵਿਭਾਗ ਦੇ ਮੁਖੀ ਹਫਤੇ ਵਿੱਚ ਦੋ ਵਾਰ ਅਚਨਚੇਤ ਚੈਕਿੰਗ ਕਰਨ ਤਾਂ ਜੋ ਉਨਾਂ ਦੇ ਅਧੀਨ ਕੰਮ ਕਰਦੇ ਕਰਮਚਾਰੀਆਂ ‘ਤੇ ਨਜ਼ਰ ਰੱਖੀ ਜਾ ਸਕੇ।“
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪ੍ਰਸ਼ਾਸਕੀ ਸਕੱਤਰਾਂ/ਵਿਭਾਗ ਮੁਖੀਆਂ ਨੂੰ ਉਨਾਂ ਦੇ ਸਬੰਧਤ ਦਫਤਰਾਂ ਵਿੱਚ ਗਤੀਵਿਧੀਆਂ/ਰਿਕਾਰਡਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39916 posts
  • 0 comments
  • 0 fans