Menu

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ ਤੋਂ CBSE ਨਹੀਂ ਲਵੇਗਾ ਫੀਸ

ਕੋਰੋਨਾ ਮਹਾਮਾਰੀ ਕਾਰਨ ਜਿਨ੍ਹਾਂ ਬੱਚਿਆਂ ਦੇ ਮਾਪਿਆਂ ਦੀ ਜਾਨ ਚਲੀ ਗਈ ਹੈ ਉਨ੍ਹਾਂ ਦੀ ਆਰਥਿਕ ਪਰੇਸ਼ਾਨੀ ਨੂੰ ਦੇਖਦੇ ਹੋਏ ਸੀਬੀਐੱਸਈ ਨੇ ਤੈਅ ਕੀਤਾ ਹੈ ਕਿ ਉਹ ਇਨ੍ਹਾਂ ਤੋਂ ਪ੍ਰੀਖਿਆ ਤੇ ਰਜਿਸਟ੍ਰੇਸ਼ਨ ਫੀਸ ਨਹੀਂ ਲਵੇਗਾ। ਇਸ ਸਬੰਧੀ ਸੀਬੀਐੱਸਈ ਦੇ ਪ੍ਰੀਖਿਆ ਕੰਟਰੋਲ ਸੰਯਮ ਭਾਰਦਵਾਜ ਨੇ ਮੰਗਲਵਾਰ ਨੂੰ ਸਾਰੇ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਸਕੂਲ ਬੋਰਡ ਪ੍ਰੀਖਿਆ ਦੇਣ ਵਾਲੇ ਅਜਿਹੇ ਸਾਰੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੀ ਜਾਂਚ ਕਰੋ ਜਿਹੜੇ ਕੋਰੋਨਾ ਦੌਰਾਨ ਅਨਾਥ ਹੋ ਗਏ ਹਨ। ਬੋਰਡ ਦੀ ਲਿਸਟ ਆਫ ਕੈਂਡੀਡੇਟ ਉਪਲਬਧ ਕਰਵਾਉਂਦੇ ਸਮੇਂ ਉਨ੍ਹਾਂ ਦੀ ਜਾਣਕਾਰੀ ਦਿੱਤੀ ਜਾਵੇ। ਬੋਰਡ ਨੇ ਇਹ ਵੀ ਸਪਸ਼ਟ ਕੀਤਾ ਕਿ ਇਹ ਛੋਟ ਸਿਰਫ਼ ਇਜਲਾਸ 2021-22 ਦੇ ਵਿਦਿਆਰਥੀਆਂ ਲਈ ਹੀ ਰਹੇਗੀ।

ਸੀਬੀਐੱਸਈ ਦੀ ਨਵੰਬਰ-ਦਸੰਬਰ ’ਚ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸਕੂਲਾਂ ਨੂੰ 30 ਸਤੰਬਰ ਤਕ ਬਗ਼ੈਰ ਦੇਰੀ ਫ਼ੀਸ ਦੇ ਤੇ ਨੌਂ ਅਕਤੂਬਰ ਤਕ ਦੇਰੀ ਫੀਸ ਨਾਲ ਸੀਬੀਐੱਸਈ ਦੀ ਵੈਬਸਾਈਟ ’ਤੇ ਈ-ਪ੍ਰੀਖਿਆ ਲਿੰਕ ਰਾਹੀਂ ਐੱਲਓਸੀ ਜਮ੍ਹਾਂ ਕਰਨੀ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans