Menu

ਸਹਾਇਕ ਕਮਿਸ਼ਨਰ ਜਨਰਲ ਵੱਲੋਂ ਸਰਕਾਰੀ ਦਫ਼ਤਰਾਂ ਦੀ ਚੈਕਿੰਗ

ਫਾਜਿ਼ਲਕਾ, 22 ਸਤੰਬਰ (ਰਿਤਿਸ਼) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ ਤੇ ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਵੱਲੋਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ ਵੱਖ ਦਫ਼ਤਰਾਂ ਦੀ ਅਚਾਨਕ ਪੜਤਾਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਰਚਮਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਕਰਮਚਾਰੀ ਤੇ ਅਧਿਕਾਰੀ ਸਮੇਂ ਸਿਰ ਦਫ਼ਤਰ ਵਿਚ ਹਾਜਰ ਹੋਵੇ। ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਵਿਚ ਦਿੱਕਤ ਨਾ ਆਵੇ ਅਤੇ ਦਫ਼ਤਰਾਂ ਵਿਚ ਲੋਕਾਂ ਦੇ ਬਕਾਇਆ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਵਿਭਾਗ ਸਰਕਾਰ ਦੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਕੰਮ ਕਰਨ। ਇਸ ਮੌਕੇ ਉਨ੍ਹਾਂ ਨੇ ਦਫ਼ਤਰਾਂ ਵਿਚ ਸਫਾਈ, ਈ ਆਫਿਸ ਦੀ ਕਾਰਜਪ੍ਰਣਾਲੀ, ਕਰਮਚਾਰੀਆਂ ਦੀ ਹਾਜਰੀ, ਦਫ਼ਤਰਾਂ ਵਿਚ ਕੰਮ ਦੀ ਵੰਡ ਆਦਿ ਵੀ ਚੈਕ ਕੀਤੀ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕੋਈ ਵੀ ਦਫ਼ਤਰੀ ਸਮੇਂ ਦੌਰਾਨ ਗੈਰਹਾਜਰ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39887 posts
  • 0 comments
  • 0 fans