Menu

ਜੋਅ ਬਾਈਡੇਨ ਨੇ ਜਸਟਿਸ ਟਰੂਡੋ ਨੂੰ ਚੋਣਾਂ ਜਿੱਤਣ ‘ਤੇ ਦਿੱਤੀ ਵਧਾਈ

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ  ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਵਧਾਈ ਦਿੱਤੀ। ਵਾਈਟ ਹਾਊਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲਿਬਰਲ ਪਾਰਟੀ ਦੀ ਚੋਣ ਜਿੱਤ ਲਈ ਵਧਾਈ ਦਿੰਦਿਆਂ ਬਾਈਡੇਨ ਨੇ ਦੋਵੇਂ ਦੇਸ਼ਾਂ ਦਰਮਿਆਨ ਮਜ਼ਬੂਤ ​​ਅਤੇ ਡੂੰਘੀ ਦੋਸਤੀ ਦੀ ਉਮੀਦ ਕੀਤੀ। ਆਪਣੀ ਗੱਲਬਾਤ ਦੌਰਾਨ ਦੋਵੇਂ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਆਪਣੀ ਅਰਥਵਿਵਸਥਾਵਾਂ ਦੀ ਲਚਕਤਾ  ਨੂੰ ਮਜ਼ਬੂਤ ​​ਕਰਨ ਅਤੇ ਮਹਾਂਮਾਰੀ ਸਬੰਧੀ ਤਾਲਮੇਲ ਲਈ ਉਨ੍ਹਾਂ ਦੀ ਸਾਂਝੀ ਵਚਨਬੱਧਤਾ ‘ਤੇ ਵੀ ਚਰਚਾ ਕੀਤੀ। ਕੈਨੇਡਾ ਵਿੱਚ ਜਸਟਿਸ ਟਰੂਡੋ ਦੀ ਲਿਬਰਲ ਪਾਰਟੀ ਨੇ ਚੋਣਾਂ ਜਿੱਤ ਲਈਆਂ ਹਨ, ਪਰ ਸੰਸਦ ਵਿੱਚ ਪੂਰਨ ਬਹੁਮਤ ਹਾਸਲ ਕਰਨ ਤੋਂਂ ਖੁੰਝ ਗਈ ਹੈ। ਕੈਨੇਡੀਅਨ ਚੋਣਾਂ ਤੋਂ ਕੁੱਝ ਦਿਨ ਪਹਿਲਾਂ, ਟਰੂਡੋ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਤੋਂ ਸਮਰਥਨ ਪ੍ਰਾਪਤ ਹੋਇਆ ਸੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans