Menu

ਕੈਲੀਫੋਰਨੀਆ ਦੇ ਇਸ ਸ਼ਹਿਰ ਨੇ ਦਰਜ ਕੀਤਾ ਸਾਲ ਦਾ 100 ਵਾਂ ਕਤਲ

ਫਰਿਜ਼ਨੋ (ਕੈਲੀਫੋਰਨੀਆ), 23 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਸ਼ਹਿਰਾਂ ਵਿੱਚ ਵੱਡੀ ਗਿਣਤੀ ‘ਚ ਕਤਲਾਂ ਦੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਹਨਾਂ ਸ਼ਹਿਰਾਂ ਵਿੱਚ ਕੈਲੀਫੋਰਨੀਆ ਦੇ ਸ਼ਹਿਰ ਓਕਲੈਂਡ ਦਾ ਨਾਮ ਵੀ ਪ੍ਰਮੁੱਖ ਹੈ, ਜਿਸਨੇ ਸੋਮਵਾਰ ਨੂੰ ਇਸ ਸਾਲ ਦਾ 100 ਵਾਂ ਕਤਲ ਦਰਜ਼ ਕੀਤਾ ਹੈ। ਓਕਲੈਂਡ ਪੁਲਿਸ  ਅਨੁਸਾਰ ਕਤਲਾਂ ਦੀ ਇਹ ਗਿਣਤੀ ਇੱਕ ਚਿੰਤਾ ਦਾ ਵਿਸ਼ਾ ਹੈ। ਅੰਕੜਿਆਂ ਅਨੁਸਾਰ ਇਸ ਸ਼ਹਿਰ ਨੇ ਪਿਛਲੇ ਹਫਤੇ ਵਿੱਚ ਹੀ 10 ਕਤਲ ਦਰਜ ਕੀਤੇ ਹਨ ਜਦਕਿ ਪੁਲਿਸ ਅਨੁਸਾਰ ਓਕਲੈਂਡ ਨੇ 2020 ਵਿੱਚ 109 ਕਤਲ ਦਰਜ਼ ਕੀਤੇ ਸਨ। ਓਕਲੈਂਡ ਪੁਲਿਸ ਵਿਭਾਗ ਨੇ ਸੋਮਵਾਰ ਨੂੰ ਇਹਨਾਂ 100 ਜਾਨਾਂ  ਨੂੰ ਸ਼ਰਧਾਂਜਲੀ ਦੇਣ ਲਈ 100 ਸਕਿੰਟ ਦਾ ਮੌਨ ਵੀ ਰੱਖਿਆ ਗਿਆ। ਓਕਲੈਂਡ ਦੇ ਪੁਲਿਸ ਮੁਖੀ ਲੇਰੋਨ ਆਰਮਸਟ੍ਰੌਂਗ ਨੇ ਦੱਸਿਆ ਕਿ ਇਸ ਸਾਲ ਦੀ 100 ਵੀਂ ਹੱਤਿਆ ਸੋਮਵਾਰ ਸਵੇਰੇ ਸੈਨ ਲੀਏਂਡਰੋ ਸਟ੍ਰੀਟ ‘ਤੇ ਓਕਲੈਂਡ ਕੋਲੀਜ਼ੀਅਮ ਬਾਰਟ ਸਟੇਸ਼ਨ ਦੇ ਨੇੜੇ ਹੋਈ। ਉਹਨਾਂ ਦੱਸਿਆ ਕਿ ਪਿਛਲੇ ਸਾਲ ਦੇ  ਇਸੇ ਵਕਫੇ ਦੌਰਾਨ ਸ਼ਹਿਰ ਵਿੱਚ 70 ਕਤਲ ਦਰਜ਼ ਹੋਏ ਸਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans