Menu

ਅਨਿਰੁੱਧ ਤਿਵਾੜੀ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਕਾਰਜਭਾਰ ਸੰਭਾਲਿਆ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨਿਕ ਫੇਰਬਦਲ ਕੀਤੇ ਜਾ ਰਹੇ ਹਨ। ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਨਵੀਂਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਜੋਂ ਅਨਿਰੁੱਧ ਤਿਵਾੜੀ ਦੀ ਨਿਯੁਕਤੀ ਕੀਤੀ ਗਈ ਹੈ।

ਵੀਰਵਾਰ ਨੂੰ ਅਨਿਰੁੱਧ ਤਿਵਾੜੀ ਆਪਣਾ ਕਾਰਜਭਾਰ ਸੰਭਾਲਣ ਲਈ ਮੁੱਖ ਸਕੱਤਰ ਦੇ ਦਫ਼ਤਰ ਪੁੱਜ ਕੇ ਅਹੁਦਾ ਸੰਭਾਲ ਲਿਆ ਹੈ ਪਰੰਤੂ ਇਥੇ ਉਨ੍ਹਾਂ ਦੇ ਸਵਾਗਤ ਲਈ ਵਿੰਨੀ ਮਹਾਜਨ ਹਾਜ਼ਰ ਨਹੀਂ ਸਨ ਉਹ ਉਨ੍ਹਾਂ ਤੋਂ ਕੁੱਝ ਸਮਾਂ ਬਾਅਦ ਦਫ਼ਤਰ ਪੁੱਜੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਨਿਰੁੱਧ ਤਿਵਾੜੀ ਨੂੰ ਉਨ੍ਹਾਂ ਦੀ ਥਾਂ ਲਾਇਆ ਗਿਆ ਹੈ। ਜਾਰੀ ਪੱਤਰ ਵਿੱਚ ਵਿੰਨੀ ਮਹਾਜਨ ਦੀ ਅਗਲੀ ਨਿਯੁਕਤੀ ਅਗਲੇ ਹੁਕਮਾਂ ਵਿੱਚ ਲਾਉਣ ਬਾਰੇ ਕਿਹਾ ਗਿਆ ਹੈ। ਇਸਤੋਂ ਪਹਿਲਾਂ ਉਹ ਵਧੀਕ ਚੀਫ਼ ਸਕੱਤਰ ਵੱਜੋਂ ਕੰਮ ਕਰ ਰਹੇ ਸਨ।

1990 ਬੈਚ ਦੇ ਆਈਏਐਸ ਅਧਿਕਾਰੀ ਪੰਜਾਬ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਉਨ੍ਹਾਂ ਨੇ 3 ਸਾਲ ਆਈਏਐਫਡੀ ਦੇ ਕੰਟਰੀ ਕੋਆਰਡੀਨੇਟਰ ਵੱਜੋਂ ਕੰਮ ਕੀਤਾ ਹੈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans