Menu

75 ਸਾਲਾ ਵਿਅਕਤੀ ਨੇ ਜਿੱਤਿਆ 75 ਲੱਖ ਰੁਪਏ ਦਾ ਇਨਾਮ, ਰਾਤੋ-ਰਾਤ ਬਣਿਆ ਲੱਖਪਤੀ

ਚੰਡੀਗੜ੍ਹ, 23 ਸਤੰਬਰ – ਸੰਗਰੂਰ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਪਾਪੜਾ ਦਾ ਇੱਕ ਕਿਸਾਨ ਪੰਜਾਬ ਸਟੇਟ ਡੀਅਰ 500 ਦੀ ਸ਼ੁੱਕਰਵਾਰ ਹਫ਼ਤਾਵਾਰੀ ਲਾਟਰੀ ਦਾ ਪਹਿਲਾ ਇਨਾਮ (75 ਲੱਖ ਰੁਪਏ) ਜਿੱਤ ਕੇ ਰਾਤੋ-ਰਾਤ ਲੱਖਪਤੀ ਬਣ ਗਿਆ।
75 ਸਾਲਾ ਮੋਹਰ ਸਿੰਘ ਨੇ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਹੈ ਅਤੇ ਉਸਨੇ ਕਦੇ ਵੀ ਆਪਣੇ ਸੁਪਨੇ ਵਿੱਚ ਸੋਚਿਆ ਨਹੀਂ ਸੀ ਕਿ ਇੱਕ ਦਿਨ ਉਹ ਇੰਨਾ ਵੱਡਾ ਇਨਾਮ ਜਿੱਤ ਲਵੇਗਾ।
ਇਨਾਮੀ ਰਾਸ਼ੀ ਲੈਣ ਲਈ ਅੱਜ ਇੱਥੇ ਪੰਜਾਬ ਰਾਜ ਲਾਟਰੀ ਵਿਭਾਗ ਦੇ ਅਧਿਕਾਰੀਆਂ ਨੂੰ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਉਪਰੰਤ ਖੁਸ਼ਕਿਸਮਤ ਜੇਤੂ ਨੇ ਵਡੇਰੀ ਉਮਰੇ ਇਸ ਅਸ਼ੀਰਵਾਦ ਲਈ ਪ੍ਰਮਾਤਮਾ ਦੀ ਸ਼ੁਕਰਾਨਾ ਕੀਤਾ।
ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਜਲਦ ਹੀ ਉਸਦੇ ਬੈਂਕ ਖਾਤੇ ਵਿੱਚ ਜਮ੍ਹਾਂ ਹੋ ਜਾਵੇਗੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans