Menu

ਪ੍ਰਵਾਸੀਆਂ ਦੀ ਭੀੜ ਹਟਾਉਣ ਦੇ ਬਾਅਦ ਟੈਕਸਾਸ ਸਰਹੱਦ ਨੂੰ ਦੁਬਾਰਾ ਖੋਲ੍ਹਿਆ

ਅਮਰੀਕਾ: ਪ੍ਰਵਾਸੀਆਂ ਦੀ ਭੀੜ ਹਟਾਉਣ ਦੇ ਬਾਅਦ ਟੈਕਸਾਸ ਸਰਹੱਦ ਨੂੰ ਦੁਬਾਰਾ ਖੋਲ੍ਹਿਆ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ)
ਅਮਰੀਕਾ ਦੇ ਟੈਕਸਾਸ ਵਿੱਚ ਡੇਲ ਰਿਓ ਦੇ ਪੁਲ ਹੇਠਾਂ ਇਕੱਠੇ ਹੋਏ ਹਜ਼ਾਰਾਂ ਪ੍ਰਵਾਸੀਆਂ ਦੀ ਭੀੜ ਨੂੰ ਹਟਾਉਣ ਦੇ ਬਾਅਦ ਯੂ ਐੱਸ-ਮੈਕਸੀਕੋ ਬਾਰਡਰ ਕ੍ਰਾਸਿੰਗ ਨੂੰ ਸ਼ਨੀਵਾਰ ਨੂੰ ਅੰਸ਼ਕ ਤੌਰ ‘ਤੇ ਦੁਬਾਰਾ ਖੋਲ੍ਹਿਆ ਗਿਆ ਹੈ।
ਯੂ ਐੱਸ ਕਸਟਮਜ਼ ਐਂਡ ਬਾਰਡਰ ਪੈਟਰੋਲ (ਸੀ ਬੀ ਪੀ)
ਅਨੁਸਾਰ ਡੇਲ ਰਿਓ ਪੋਰਟ ਆਫ ਐਂਟਰੀ ਗੈਰਕਾਨੂੰਨੀ ਪ੍ਰਵਾਸੀਆਂ ਦੀ ਆਮਦ ਨੂੰ ਰੋਕਣ ਲਈ ਕਈ ਦਿਨਾਂ ਤੋਂ ਬੰਦ ਸੀ। ਸੀ ਬੀ ਪੀ ਅਨੁਸਾਰ ਇਹ ਸਰਹੱਦ ਸ਼ਨੀਵਾਰ ਦੁਪਹਿਰ ਨੂੰ ਯਾਤਰੀਆਂ ਅਤੇ ਪੈਦਲ ਯਾਤਰੀਆਂ ਲਈ ਖੁੱਲ੍ਹੀ ਅਤੇ  ਇਸ ਤੋਂ ਬਾਅਦ ਸੋਮਵਾਰ ਸਵੇਰੇ ਵਪਾਰਕ ਮਾਲ ਦੀ  ਆਵਾਜਾਈ ਹੋਵੇਗੀ। ਅਧਿਕਾਰੀਆਂ ਦੇ ਅਨੁਸਾਰ, ਇਹ ਸਰਹੱਦ 17 ਸਤੰਬਰ ਤੋਂ ਬੰਦ ਸੀ ਅਤੇ ਟ੍ਰੈਫਿਕ ਨੂੰ ਈਗਲ ਪਾਸ ਪੋਰਟ ਆਫ ਐਂਟਰੀ ਵੱਲ ਮੋੜ ਦਿੱਤਾ ਗਿਆ ਸੀ।
ਪਿਛਲੇ ਹਫਤੇ, 15,000 ਦੇ ਕਰੀਬ ਗੈਰਕਾਨੂੰਨੀ ਪ੍ਰਵਾਸੀ
ਜਿਹਨਾਂ ਵਿੱਚੋਂ ਜਿਆਦਾਤਰ ਹੈਤੀ ਦੇਸ਼ ਤੋਂ ਸਨ। ਇਹ ਪ੍ਰਵਾਸੀ ਰੀਓ ਗ੍ਰਾਂਡੇ ਦੇ ਨੇੜੇ ਇੱਕ ਪੁਲ ਦੇ ਹੇਠਾਂ ਇਕੱਠੇ ਹੋਏ ਸਨ, ਜਿਹਨਾਂ ਨੂੰ ਹੁਣ ਅਧਿਕਾਰੀਆਂ ਦੁਆਰਾ ਹਟਾ ਦਿੱਤਾ ਗਿਆ ਹੈ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39898 posts
  • 0 comments
  • 0 fans