Menu

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਚੰਡੀਗੜ, 28 ਸਤੰਬਰ – ਪੰਜਾਬ ਦੀ ਕਾਂਗਰਸ ਪਾਰਟੀ ਦੀ ਰਾਜਨੀਤੀ ਵਿੱਚ ਉਥਲ-ਪੁੱਥਲ ਜਾਰੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਲਾਹੁਣ ਅਤੇ ਚੰਨੀ ਵਜਾਰਤ ਕਾਇਮੀ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਂਡ ਨੂੰ ਝਟਕਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।

ਸਿੱਧੂ ਨੇ ਆਪਣਾ ਅਸਤੀਫਾ ਆਪਣੇ ਟਵਿੱਟਰ ਅਕਾਊਂਟ ‘ਤੇ ਵੀ ਜਾਰੀ ਕੀਤਾ ਹੈ।


ਸਿੱਧੂ ਨੇ ਇਸ ਵਿੱਚ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦੇ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans