ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਉਹ ਸਟੇਬਲ (ਸਥਿਰ) ਬੰਦਾ ਨਹੀਂ ਹੈ ਤੇ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਉਹ ਢੁਕਵਾਂ ਨਹੀਂ।
I told you so…he is not a stable man and not fit for the border state of punjab.
— Capt.Amarinder Singh (@capt_amarinder) September 28, 2021