Menu

ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਪਿਛੋਂ ਦਿੱਤਾ ਵੱਡਾ ਬਿਆਨ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਉਪਰੰਤ ਬਿਆਨ ਦਿੱਤਾ ਹੈ ਕਿ ਉਹ ਅਮਿਤ ਨਾਲ ਮਿਲੇ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਮੀਟਿੰਗ ਨੂੰ ਲੈ ਕੇ ਚਰਚਾਵਾਂ ਇਹ ਵੀ ਹਨ ਕਿ ਕੈਪਟਨ ਅਮਰਿੰਦਰ ਸਿੰਘ, ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ ਪਰੰਤੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੁਲਾਕਾਤ ਕਰਨ ਬਾਰੇ ਅਜੇ ਤੱਕ ਕਿਹਾ ਜਾ ਰਿਹਾ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans