Menu

ਹੁਣ ਕੈਪਟਨ ਦੀ ਹੋਵੇਗੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ!

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿਖੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਗੱਲਬਾਤ ਕਰਨ ਉਪਰੰਤ ਪੰਜਾਬ ਪਰਤੇ ਹਨ। ਚੰਡੀਗੜ੍ਹ ਏਅਰਪੋਰਟ ‘ਤੇ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸੁਰੱਖਿਆ ਮੁੱਦੇ ‘ਤੇ ਡੋਵਾਲ ਨਾਲ ਗੱਲਬਾਤ ਹੋਈ ਹੈ ਅਤੇ ਉਹ ਅਜੇ ਇਸ ਬਾਰੇ ਮੀਡੀਆ ਨੂੰ ਕੁੱਝ ਨਹੀਂ ਦੱਸ ਸਕਦੇ।

ਇਸ ਮੌਕੇ ਕੈਪਟਨ ਨੇ ਮੁੜ ਦੁਹਰਾਇਆ ਕਿ ਉਹ ਨਾ ਤਾਂ ਭਾਜਪਾ ਵਿੱਚ ਜਾਣਗੇ ਅਤੇ ਨਾ ਹੀ ਹੁਣ ਕਾਂਗਰਸ ਵਿੱਚ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਸਾਢੇ ਚਾਰ ਸਾਲ ਤੋਂ ਸਰਕਾਰ ਚਲਾ ਰਹੇ ਸਨ ਅਤੇ ਬਹੁਤ ਕੁੱਝ ਹੁੰਦੇ ਹੋਏ ਵੇਖਿਆ ਹੈ। ਉਨ੍ਹਾਂ ਕਿਹਾ ਕਿ ਉਹ ਦੋ ਵਾਰ ਮੁੱਖ ਮੰਤਰੀ ਰਹੇ ਹਨ ਅਤੇ ਇਸ ਦੌਰਾਨ ਕਾਂਗਰਸ ਦੇ ਕਈ ਪ੍ਰਧਾਨ ਰਹੇ ਪਰੰਤੂ ਕਦੇ ਵੀ ਅਜਿਹੀ ਸਥਿਤੀ ਪੈਦਾ ਨਹੀਂ ਹੋਈ।

ਸਿੱਧੂ ‘ਤੇ ਹਮਲਾ ਕਰਦਿਆਂ ਉਨ੍ਹਾਂ ਮੁੜ ਦੁਹਰਾਇਆ ਕਿ ਸਿੱਧੂ ਪੰਜਾਬ ਲਈ ਸਹੀ ਵਿਅਕਤੀ ਨਹੀਂ ਹੈ ਅਤੇ ਉਹ ਜਿਸ ਵੀ ਥਾਂ ਤੋਂ ਖੜਾ ਹੋਵੇਗਾ, ਉਥੇ ਮਜ਼ਬੂਤੀ ਨਾਲ ਟਾਕਰਾ ਕੀਤਾ ਜਾਵੇਗਾ।

ਕਾਂਗਰਸ ਦੇ ਫਲੋਰ ਟੈਸਟ ਬਾਰੇ ਸਵਾਲ ਉਪਰ ਕੈਪਟਨ ਨੇ ਕਿਹਾ ਕਿ ਇਸ ਬਾਰੇ ਫੈਸਲਾ ਸਪੀਕਰ ਨੇ ਲੈਣਾ ਹੈ ਅਤੇ ਉਹ ਇਸ ਬਾਰੇ ਕੁੱਝ ਨਹੀਂ ਕਹਿ ਸਕਦੇ।

ਆਪਣੀ ਅਗਲੀ ਚੋਣ ਰਣਨੀਤੀ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਜੇ ਪੰਜਾਬ ਪਰਤੇ ਹਨ ਅਤੇ ਅਗਲੇ ਦਿਨਾਂ ਵਿੱਚ ਜਦੋਂ ਵੀ ਹੋਇਆ ਤਾਂ ਉਹ ਸਭ ਕੁੱਝ ਦੱਸਣਗੇ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans