Menu

ਏ.ਐੱਸ.ਆਈ. ਵਲੋਂ ਡਿਊਟੀ ਦੌਰਾਨ ਗੋਲੀ ਮਾਰ ਕੇ ਆਤਮ ਹੱਤਿਆ

ਮਮਦੋਟ, 2 ਅਕਤੂਬਰ – ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਮਮਦੋਟ ਵਿਖੇ ਤਾਇਨਾਤ ਏ.ਐੱਸ.ਆਈ. ਜਤਿੰਦਰ ਸਿੰਘ ਵਲੋਂ ਬੀਤੀ ਰਾਤ ਡਿਊਟੀ ਦੌਰਾਨ ਆਪਣੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਜਾਣਕਾਰੀ ਮੁਤਾਬਕ ਏ ਐੱਸ ਆਈ ਜਤਿੰਦਰ ਸਿੰਘ ਡਿਊਟੀ ਖ਼ਤਮ ਹੋਣ ਉਪਰੰਤ ਆਪਣੇ ਕੁਆਟਰ ਵਿੱਚ ਚਲਾ ਗਿਆ ਸੀ ਕਿ ਦੇਰ ਰਾਤ ਕਰੀਬ ਦੱਸ ਵਜੇ ਇਕਦਮ ਗੋਲੀ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਥਾਣੇ ਅੰਦਰ ਮੌਜੂਦ ਲੋਕਾਂ ਨੇ ਅੰਦਰ ਜਾ ਕੇ ਵੇਖਿਆ ਕਿ ਏ ਐੱਸ ਆਈ ਜਤਿੰਦਰ ਸਿੰਘ ਖੂਨ ਨਾਲ ਲੱਥਪੱਥ ਹੋ ਕੇ ਡਿੱਗਾ ਪਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਏ ਐਸ ਆਈ ਦੇ ਪਰਿਵਾਰਕ ਮੈਂਬਰ ਵੀ ਮੌਕੇ ਤੇ ਪੁੱਜ ਗਏ ਜਿਨ੍ਹਾਂ ਨੇ ਮੌਤ ਸੰਬੰਧੀ ਸਾਜ਼ਿਸ਼ ਤਹਿਤ ਹੱਤਿਆ ਦਾ ਇਕ ਵੱਡਾ ਖਦਸ਼ਾ ਪ੍ਰਗਟਾਇਆ ਹੈ।

ਫਿਲਹਾਲ ਮੌਕੇ ਤੇ ਪੁੱਜੇ ਡੀ ਐੱਸ ਪੀ ਆਜ਼ਾਦ ਦਵਿੰਦਰ ਸਿੰਘ ਨੇ ਦੱਸਿਆ ਹੈ ਕਿ ਘਟਨਾ ਸੰਬੰਧੀ ਬੜੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਜਿਸਦੇ ਸਬੰਧ ਵਿਚ ਫਿੰਗਰ ਪ੍ਰਿੰਟ ਐਕਸਪਰਟ ਵੀ ਬੁਲਾ ਲਏ ਗਏ ਹਨ। ਪੁਲੀਸ ਨੇ ਮ੍ਰਿਤਕ ਏਐਸਆਈ ਦੀ ਲਾਸ਼ ਨੂੰ ਫਿਰੋਜ਼ਪੁਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans