Menu

ਮੁੱਖ ਮੰਤਰੀ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪੇ ਗਵਾ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਸਾਲਾਨਾ ਆਮਦਨ ਸੀਮਾ ’ਤੇ ਛੋਟ ਦੇਣ ਦੇ ਹੁਕਮ

ਚੰਡੀਗੜ, 2 ਅਕਤੂਬਰ – ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਸਤਾਵ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ -19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪਿਆਂ ਤੋਂ ਮਹਿਰੂਮ ਹੋ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਦੀਆਂ ਲਾਭਪਾਤਰੀਆਂ ਵਜੋਂ ਸਾਲਾਨਾ ਆਮਦਨ ਸੀਮਾ 32,790 ਰੁਪਏ ’ਤੇ ਛੋਟ ਦੇਣ ਜਾਂ ਮੁਆਫ ਕਰਨ ਦੇ ਆਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਆਮਦਨੀ ਦੀ ਨਿਰਧਾਰਤ ਸੀਮਾ ਨੂੰ ਵਿਚਾਰੇ ਬਿਨਾਂ ਅਨੁਸੂਚਿਤ ਜਾਤੀ/ਈਸਾਈ ਭਾਈਚਾਰੇ ਦੀਆਂ ਲੜਕੀਆਂ ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ/ਜਾਤੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਸ੍ਰੇਣੀਆਂ ਜਾਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਨੂੰ ਵਿਆਹ ਮੌਕੇ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਮੁੜ- ਵਿਆਹ (ਰੀ-ਮੈਰਿਜ) ਕਰਵਾਉਣ ’ਤੇ ਉਕਤ ਯੋਜਨਾ ਤਹਿਤ ਵਿੱਤੀ ਲਾਭ ਪ੍ਰਾਪਤ ਹੋਵੇਗਾ।ਸ. ਚੰਨੀ ਨੇ ਅੱਗੇ ਕਿਹਾ ਕਿ ਸਕੀਮ ਦੇ ਹੋਰ ਨਿਯਮਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans