Menu

ਅਮਰੀਕਾ : ਕਾਰ ‘ਤੇ ਕੀਤੀ ਗੋਲੀਬਾਰੀ ‘ਚ 11 ਸਾਲਾ ਬੱਚੀ ਦੀ ਮੌਤ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਮਿਲਵਾਕੀ ਵਿੱਚ ਸ਼ਨੀਵਾਰ ਨੂੰ ਗੋਲੀਬਾਰੀ ਦੀ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ਵਿੱਚ ਇੱਕ 11 ਸਾਲਾ ਬੱਚੀ ਦੀ ਮੌਤ ਹੋ ਗਈ ਜਦਕਿ ਉਸਦੀ 5 ਸਾਲਾ ਭੈਣ ਜਖਮੀ ਹੋ ਗਈ। ਇਸ ਘਟਨਾ ਵਿੱਚ ਇੱਕ ਕਾਰ ਸਵਾਰ ਹਮਲਾਵਰ ਵੱਲੋਂ , ਰਾਸਤੇ ਵਿੱਚ ਜਾ ਰਹੀ ਦੂਜੀ ਕਾਰ ਉੱਤੇ ਗੋਲੀਬਾਰੀ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਇਸ ਗੋਲੀਬਾਰੀ ਵਿੱਚ ਮਰਨ ਵਾਲੀ 11 ਸਾਲਾ ਲੜਕੀ ਤਾਨੀਲਾ ਪਾਰਕਰ ਅਤੇ ਉਸਦੀ ਛੋਟੀ ਭੈਣ ਆਪਣੇ ਰਿਸ਼ਤੇਦਾਰਾਂ ਦੇ ਨਾਲ ਇੱਕ ਕਾਰ ਵਿੱਚ ਬੈਠੇ ਸਨ, ਇਸੇ ਦੌਰਾਨ ਇੱਕ ਦੂਜੀ ਗੱਡੀ ਨੇ ਰਾਤ 9 ਵਜੇ ਦੇ ਕਰੀਬ ਉਹਨਾਂ ‘ਤੇ ਗੋਲੀਬਾਰੀ ਹੋਈ। ਇਹ ਉੱਤਰ -ਪੱਛਮੀ ਮਿਲਵਾਕੀ ਦੇ ਸ਼ਰਮਨ ਪਾਰਕ ਇਲਾਕੇ ਵਿੱਚ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਆਂ ਲੱਗੀਆਂ ਦੋਵੇ ਭੈਣਾਂ ਨੂੰ ਫਿਰ ਨੇੜਲੇ ਪੁਲਿਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਪੈਰਾ -ਮੈਡੀਕਲ ਪਹੁੰਚਣ ਤੱਕ ਅਧਿਕਾਰੀਆਂ ਨੇ ਮੁੱਢਲੀ ਸਹਾਇਤਾ ਕੀਤੀ ਅਤੇ ਬਾਅਦ ਵਿੱਚ ਲੜਕੀਆਂ ਨੂੰ ਮਿਲਵਾਕੀ ਦੇ ਚਿਲਡਰਨ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਐਤਵਾਰ ਨੂੰ ਤਾਨੀਲਾ ਨੇ ਦਮ ਤੋੜ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਫਿਲਹਾਲ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਜਦਕਿ ਇਸ ਗੋਲੀਬਾਰੀ ਦੇ ਕਾਰਨਾਂ ਅਤੇ  ਸ਼ੱਕੀ ਲੋਕਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਪਹਿਲਾਂ ਪਤਨੀ ਨੇ ਲਿਆ ਫਾਹਾ , ਫਿਰ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ ‘ਚ ਇਕ ਕਾਂਸਟੇਬਲ ਨੇ ਸਰਕਾਰੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39878 posts
  • 0 comments
  • 0 fans