Menu

ਬਠਿੰਡਾ ‘ਚ ਆਧੁਨਿਕ ਲੈਬੋਰੈਟਰੀ ਦਾ ਉਦਘਾਟਨ, ਪੀਣ ਵਾਲੇ ਪਾਣੀ ਦੀ ਹੋਵਗੀ ਮੁਫਤ ਟੈਸਟਿੰਗ

ਬਠਿੰਡਾ, 6 ਅਕਤੂਬਰ -ਚੀਫ ਇੰਜੀਨੀਅਰ ਸ੍ਰੀ ਹਰਸਤਿੰਦਰਪਾਲ ਸਿੰਘ ਢਿੱਲੋਂ ਵੱਲੋਂ ਆਧੁਨਿਕ ਲੈਬੋਰੈਟਰੀ ਦਾ ਉਦਘਾਟਨ ਕੀਤਾ ਗਿਆ। 10 ਲੱਖ ਦੀ ਲਾਗਤ ਨਾਲ ਪੁਨਰ-ਨਿਰਮਾਣ ਕੀਤੀ ਇਹ ਲੈਬੋਰੈਟਰੀ ਹੈੱਡ ਵਾਟਰ ਵਰਕਸ ਭਾਗੂ ਰੋਡ ਬਠਿੰਡਾ ਵਿਖੇ ਸਥਾਪਿਤ ਕੀਤੀ ਗਈ ਹੈ। ਇਸ ਜ਼ਿਲਾ ਪੱਧਰੀ ਲੈਬੋਰੈਟਰੀ ਤੋਂ ਪੇਂਡੂ ਅਤੇ ਸ਼ਹਿਰੀ ਖੇਤਰ ਤੋਂ ਕੋਈ ਵੀ ਵਿਅਕਤੀ ਪੀਣ ਵਾਲੇ ਪਾਣੀ ਦੀ ਮੁਫਤ ਟੈਸਟਿੰਗ ਕਰਵਾ ਕੇ ਪਤਾ ਲਗਵਾ ਸਕਦਾ ਹੈ ਕਿ ਪਾਣੀ ਪੀਣਯੋਗ ਹੈ ਜਾਂ ਨਹੀਂ।
ਇਸ ਮੌਕੇ ਚੀਫ ਇੰਜੀਨੀਅਰ ਸ੍ਰੀ ਹਰਸਤਿੰਦਰਪਾਲ ਸਿੰਘ ਢਿੱਲੋਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਲੈਬੋਰੈਟਰੀ ਤੋਂ ਪੀਣ ਵਾਲੇ ਪਾਣੀ ਦੀ ਟੈਸਟਿੰਗ ਕਰਵਾ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਤਾਂ ਜੋ ਪੀਣ ਲਈ ਸਾਫ ਤੇ ਸ਼ੁੱਧ ਪਾਣੀ ਦੀ ਵਰਤੋਂ ਕੀਤੀ ਜਾ ਸਕੇ।
ਇਸ ਮੌਕੇ ਨਿਗਮਾਣ ਇੰਜੀਨੀਅਰ ਸ੍ਰੀ ਐਸ.ਕੇ. ਸ਼ਰਮਾ, ਕਾਰਜਕਾਰੀ ਇੰਜੀਨੀਅਰ ਸ੍ਰੀ ਮਨਪ੍ਰੀਤ ਅਰਸ਼ੀ, ਕਾਰਜਕਾਰੀ ਇੰਜੀਨੀਅਰ ਸ੍ਰੀ ਅੰਮਿ੍ਰਤ ਕੁਮਾਰ, ਉਪ ਮੰਡਲ ਇੰਜੀਨੀਅਰ ਸ੍ਰੀ ਗੰਗਾ ਰਾਮ, ਸਹਾਇਕ ਇੰਜੀਨੀਅਰ ਸ੍ਰੀ ਪ੍ਰਗਟ ਸਿੰਘ, ਜੂਨੀਅਰ ਇੰਜੀਨੀਅਰ ਮੈਡਮ ਸ਼ਰਨਵੀਰ ਕੌਰ, ਕੈਮਿਸਟ ਸ੍ਰੀ ਅੰਮਿ੍ਰਤ ਲਾਲ ਬਾਂਸਲ ਅਤੇ ਵਿਭਾਗ ਨਾਲ ਸਬੰਧਤ ਉੱਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਆਦਿ ਹਾਜ਼ਰ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans