Menu

ਕੈਪਟਨ ਅਮਰਿੰਦਰ ਸਿੰਘ ਮੁੜ ਗਏ ਦਿੱਲੀ

ਚੰਡੀਗੜ੍ਹ, 7 ਅਕਤੂਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਤੋਂ  ਦਿੱਲੀ ਪਹੁੰਚ ਗਏ ਹਨ।  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤਾਂ ਬਾਰੇ ਕਿਆਸੇ ਜਾਰੀ ਹਨ ।
ਸਮਝਿਆ ਜਾ ਰਿਹਾ ਹੈ ਕਿ  ਕੈਪਟਨ ਅਮਰਿੰਦਰ ਸਿੰਘ ਵੱਲੋਂ ਤਿੰਨ ਖੇਤੀ ਕਾਨੂੰਨ ਖਾਰਜ ਕਰਨ ਦੀ ਮੰਗ ਦੁਹਰਾਈ ਜਾਵੇਗੀ, ਉਥੇ ਹੀ ਲਖੀਮਪੁਰ ਖੀਰੀ ਘਟਨਾ ਦੇ ਪੰਜਾਬ ਵਿਚ ਪੈਣ ਬਾਰੇ ਪ੍ਰਭਾਵ ਬਾਰੇ ਵੀ ਚਰਚਾ ਕੀਤੇ ਜਾਣ ਦੇ ਆਸਾਰ ਹਨ। ਅਜੇ ਤਕ ਇਹ ਭੇਦ ਹੈ ਕਿ ਕੈਪਟਨ ਹੁਣ ਕਿਹੜੀ ਸਿਆਸੀ ਸ਼ਤਰੰਜ ਵਿਛਾਉਣਗੇ।

ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲੀਆਂ ਸਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਸੀ ਤੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਸਨ।

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ ਵਧੀਆਂ ਮੁਸ਼ਕਿਲਾਂ,…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40107 posts
  • 0 comments
  • 0 fans