Menu

ਅਮਰੀਕੀ ਬੱਚੇ ਦੁਆਰਾ ਜ਼ੂਮ ਕਾਲ ਦੌਰਾਨ ਮਾਂ ਦਾ ਕਤਲ ਕਰਨ ਦੇ ਮਾਮਲੇ ‘ਚ ਪਿਤਾ ਗ੍ਰਿਫਤਾਰ

ਫਰਿਜ਼ਨੋ, 15 ਅਕਤੂਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਫਲੋਰਿਡਾ ਵਿੱਚ ਅਗਸਤ ਮਹੀਨੇ ‘ਚ ਇੱਕ ਦੋ ਸਾਲਾਂ ਦੇ ਬੱਚੇ ਨੇ ਜ਼ੂਮ ਐਪ ‘ਤੇ ਵੀਡੀਓ ਕਾਲ ਕਰ ਰਹੀ ਆਪਣੀ ਮਾਂ ਦੇ ਸਿਰ ਵਿੱਚ ਗੋਲੀ ਮਾਰ ਕੇ ਉਸਨੂੰ ਕਤਲ ਕਰ ਦਿੱਤਾ ਸੀ। ਹੁਣ ਇਸ ਮਾਮਲੇ ਵਿੱਚ ਬੱਚੇ ਦੇ ਪਿਤਾ ਨੂੰ ਬੰਦੂਕ ਨੂੰ ਬੱਚੇ ਦੀ ਪਹੁੰਚ ਤੋਂ ਬਾਹਰ ਰੱਖਣ ਵਿੱਚ ਅਸਫਲ ਰਹਿਣ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਅਨੁਸਾਰ 22 ਸਾਲਾਂ ਵੋਂਦਰੇ ਐਵਰੀ, ਜਿਸ ‘ਤੇ ਕਤਲ ਅਤੇ ਹਥਿਆਰ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਗਿਆ ਸੀ, ਨੂੰ ਮੰਗਲਵਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਪੁਲਿਸ ਅਨੁਸਾਰ  ਬੱਚੇ ਦੁਆਰਾ ਆਪਣੀ 21 ਸਾਲਾਂ ਮਾਂ ਸ਼ਮਾਇਆ ਲੀਨ ਨੂੰ ਉਨ੍ਹਾਂ ਦੇ ਘਰ ਵਿੱਚ 11 ਅਗਸਤ ਨੂੰ ਜ਼ੂਮ ਮੀਟਿੰਗ ਵਿਚਕਾਰ ਗੋਲੀ ਮਾਰੀ ਗਈ ਸੀ। ਬੱਚੇ ਦਾ ਪਿਤਾ ਅਵੇਰੀ, ਜੋ ਕਿ ਘਟਨਾ ਦੇ ਦੌਰਾਨ  ਘਰ ਨਹੀਂ ਸੀ ਨੇ ਵਾਪਸੀ ‘ਤੇ ਐਮਰਜੈਂਸੀ ਸੇਵਾਵਾਂ ਨਾਲ ਸੰਪਰਕ ਕਰਕੇ  ਉਨ੍ਹਾਂ ਨੂੰ ਜਲਦੀ ਆਉਣ ਦੀ ਬੇਨਤੀ ਕੀਤੀ ਸੀ। ਡਿਸਟ੍ਰਿਕਟ ਅਟਾਰਨੀ ਦੇ ਬਿਆਨ ਅਨੁਸਾਰ, ਮੁਕੱਦਮੇ ਦੀ ਮਿਤੀ ਅਜੇ ਤੈਅ ਨਹੀਂ ਕੀਤੀ ਗਈ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans