Menu

ਜੋਅ ਬਾਈਡੇਨ ਕੋਰੋਨਾ ਤੇ ਜਲਵਾਯੂ ਦੇ ਵਿਚਾਰ ਵਟਾਂਦਰੇ ਲਈ ਪੋਪ ਫ੍ਰਾਂਸਿਸ ਨਾਲ ਕਰਨਗੇ ਮੁਲਾਕਾਤ

ਫਰਿਜ਼ਨੋ , 16 ਅਕਤੂਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ  ਰਾਸ਼ਟਰਪਤੀ ਜੋਅ ਬਾਈਡੇਨ ਜੋ ਕਿ ਇਸ ਮਹੀਨੇ ਦੇ ਅਖੀਰ ਵਿੱਚ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿੱਚ ਭਾਗ ਲੈਣ ਲਈ ਜਾ ਰਹੇ ਹਨ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਯੂਰਪ ਵਿੱਚ ਪੋਪ ਫ੍ਰਾਂਸਿਸ ਨਾਲ ਮੁਲਾਕਾਤ ਕਰਨੀ ਤੈਅ ਕੀਤੀ ਗਈ ਹੈ। ਵਾਈਟ ਹਾਊਸ ਦੇ ਅਨੁਸਾਰ, ਪੋਪ ਨਾਲ ਮੁਲਾਕਾਤ ਦੌਰਾਨ ਜਲਵਾਯੂ ਸੰਕਟ, ਕੋਰੋਨਾ ਅਤੇ ਗਰੀਬੀ ਆਦਿ ਮੁੱਖ ਮੁੱਦੇ ਹੋਣਗੇ। ਵਾਈਟ ਹਾਊਸ ਅਨੁਸਾਰ ਇਹ ਮੀਟਿੰਗ 29 ਅਕਤੂਬਰ ਨੂੰ ਹੋਵੇਗੀ ਅਤੇ ਇਸ ਤੋਂ ਬਾਅਦ ਬਾਈਡੇਨ ਕੋਪ 26 ਲਈ ਗਲਾਸਗੋ ਜਾਣ ਤੋਂ ਪਹਿਲਾਂ ਰੋਮ ਵਿੱਚ ਜੀ -20 ਨੇਤਾਵਾਂ ਨਾਲ ਦੋ ਦਿਨਾਂ ਸੰਮੇਲਨ ਵਿੱਚ ਵੀ ਸ਼ਾਮਲ ਹੋਣਗੇ। ਬਾਈਡੇਨ ਨੇ ਇਸ ਤੋਂ ਪਹਿਲਾਂ ਪੋਪ ਫ੍ਰਾਂਸਿਸ ਨਾਲ ਤਿੰਨ ਵਾਰ ਮੁਲਾਕਾਤ ਕੀਤੀ ਹੈ। ਬਾਈਡੇਨ ਦੀ ਪਹਿਲੀ ਮੁਲਾਕਾਤ  ਪੋਪ ਨਾਲ, ਉਹਨਾਂ ਦੇ ਉਦਘਾਟਨ ਵੇਲੇ 2013 ਵਿੱਚ ਹੋਈ ਸੀ। ਉਸ ਤੋਂ ਬਾਅਦ  ਪੋਪ ਦੀ 2015 ਅਤੇ 2016 ਵਿੱਚ ਬਾਈਡੇਨ ਨਾਲ ਮੁਲਾਕਾਤ ਹੋਈ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans