Menu

ਅਮਰੀਕਾ: ਰੀਅਲ ਅਸਟੇਟ ਕਾਰੋਬਾਰੀ ਤੇ ਕਤਲ ਦੇ ਦੋਸ਼ੀ ਰੌਬਰਟ ਡਰਸਟ ਕੋਰੋਨਾ ਕਾਰਨ ਹਸਪਤਾਲ ‘ਚ ਦਾਖਲ

ਫਰਿਜ਼ਨੋ, 18 ਅਕਤੂਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕਾ ਦੇ ਇੱਕ 78 ਸਾਲਾਂ ਰੀਅਲ ਅਸਟੇਟ ਕਾਰੋਬਾਰੀ ਰੌਬਰਟ ਡਰਸਟ ਜਿਸ ਨੂੰ ਪਿਛਲੇ ਦਿਨੀਂ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਨੂੰ ਕੋਰੋਨਾ ਨਾਲ ਪੀੜਤ ਹੋਣ ਦੇ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੇ ਵਕੀਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਰਸਟ ਕੋਵਿਡ -19 ਨਾਲ ਬਿਮਾਰ ਹੈ ਅਤੇ ਉਹ ਸਾਹ ਲੈਣ ਵਿੱਚ ਸਹਾਇਤਾ ਲਈ ਵੈਂਟੀਲੇਟਰ ‘ਤੇ ਹੈ। 1982 ਵਿੱਚ ਆਪਣੀ ਪਤਨੀ ਦੀ ਹੱਤਿਆ ਨੂੰ ਛੁਪਾਉਣ ਲਈ ਡਰਸਟ ਨੂੰ ਪਿਛਲੇ ਮਹੀਨੇ ਹੀ , 2000 ਵਿੱਚ ਆਪਣੀ ਦੋਸਤ ਸੁਜ਼ਨ ਬਰਮਨ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਸਰਕਾਰੀ ਵਕੀਲਾਂ ਦਾ ਮੰਨਣਾ ਹੈ ਕਿ ਨਿਊਯਾਰਕ ਨਾਲ ਸਬੰਧਿਤ ਡਰਸਟ ਨੇ 1982 ਵਿੱਚ ਉਸਦੀ ਪਤਨੀ ਕੈਥੀ ਡਰਸਟ ਦੀ ਹੱਤਿਆ ਕਰ ਦਿੱਤੀ ਸੀ, ਜਿਸਦੀ ਲਾਸ਼ ਕਦੇ  ਨਹੀਂ ਮਿਲੀ।
78 ਸਾਲਾਂ ਡਰਸਟ ਨੂੰ ਵੀਰਵਾਰ ਨੂੰ ਲਾਸ ਏਂਜਲਸ ਦੀ ਸੁਪੀਰੀਅਰ ਕੋਰਟ ਵਿੱਚ ਸੁਜ਼ਨ ਬਰਮਨ ਦੀ 2000 ਵਿੱਚ ਹੱਤਿਆ ਲਈ ਪੈਰੋਲ ਦੀ ਸੰਭਾਵਨਾ ਤੋਂ ਬਗੈਰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans