Menu

ਅਲਬਾਮਾ ‘ਚ ਹਾਈ ਸਕੂਲ ਫੁੱਟਬਾਲ ਗੇਮ ਦੌਰਾਨ ਚੱਲੀ ਗੋਲੀ

ਫਰਿਜ਼ਨੋ, 18 ਅਕਤੂਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) –  ਅਮਰੀਕਾ ਦੇ ਅਲਾਬਾਮਾ ‘ਚ ਸ਼ੁੱਕਰਵਾਰ ਨੂੰ ਇੱਕ ਹਾਈ ਸਕੂਲ ਫੁੱਟਬਾਲ ਗੇਮ ਦੌਰਾਨ ਚਾਰ ਲੋਕਾਂ ‘ਤੇ ਗੋਲੀਬਾਰੀ ਕੀਤੀ ਗਈ। ਇਹ ਗੋਲੀਬਾਰੀ ਜੋ ਕਿ ਰਾਤ 10 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਮੋਬਾਈਲ ਦੇ ਲੇਡ-ਪੀਬਲਜ਼ ਸਟੇਡੀਅਮ ਦੇ ਐਗਜ਼ਿਟ ਰੈਂਪ ਨੇੜੇ ਹੋਈ। ਗੋਲੀਬਾਰੀ ਦੇ ਪੀੜਤਾਂ ਵਿੱਚੋਂ ਘੱਟੋ -ਘੱਟ ਇੱਕ ਦੀ ਹਾਲਤ ਗੰਭੀਰ ਸੀ। ਗੋਲੀਬਾਰੀ ਦੌਰਾਨ ਵਿਗਰਸਨ ਹਾਈ ਸਕੂਲ ਵੋਲਵਸ ਅਤੇ ਵਿਲੀਅਮਸਨ ਹਾਈ ਸਕੂਲ ਦੌਰਾਨ ਮੁਕਾਬਲਾ ਹੋ ਰਿਹਾ ਸੀ, ਜਿਸ ਨੂੰ ਤੁਰੰਤ ਰੋਕ ਦਿੱਤਾ ਗਿਆ। ਗੋਲੀਬਾਰੀ ਹੁੰਦੇ ਹੀ ਸਟੇਡੀਅਮ ਵਿੱਚ ਹਫੜਾ ਦਫੜੀ ਮੱਚ ਗਈ। ਇਸ ਮੌਕੇ ਪ੍ਰਸ਼ੰਸਕ ਅਤੇ ਖਿਡਾਰੀ ਆਪਣੀ ਜਾਨ ਬਚਾਉਣ ਲਈ ਦੌੜੇ। ਕਈ ਖਿਡਾਰੀ ਤੇ ਪ੍ਰਸ਼ੰਸਕ ਜ਼ੀਨ ‘ਤੇ ਲੇਟ ਵੀ ਗਏ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਗੋਲੀਬਾਰੀ ਨਾਲ  ਤਿੰਨ ਪੁਰਸ਼ ਅਤੇ ਇੱਕ ਮਹਿਲਾ ਜਖਮੀ ਹੋਏ। ਪੁਲਿਸ ਦਾ ਮੰਨਣਾ ਹੈ ਕਿ ਪੰਜ ਤੋਂ ਸੱਤ ਗੋਲੀਆਂ ਚਲਾਈਆਂ ਗਈਆਂ ਅਤੇ ਹੁਣ ਤੱਕ ਚਾਰ ਸ਼ੈਲ ਬਰਾਮਦ ਹੋਏ ਹਨ। ਪੁਲਿਸ ਨੇ ਇਸ ਘਟਨਾ ਨੂੰ ਅਫਸੋਸਜਨਕ ਦੱਸਿਆ ਹੈ ਅਤੇ ਇਸਦੀ ਜਾਂਚ ਸ਼ੁਰੂ ਕੀਤੀ ਗਈ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans