Menu

ਬਠਿੰਡਾ ਦੀ ਅਜੀਤ ਰੋਡ ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਬਠਿੰਡਾ, 21 ਅਕਤੂਬਰ – ਅਜੀਤ ਰੋਡ ਤੇ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਗਲੀ ਨੰਬਰ 6 ‘ਚ ਕੁਝ ਨੌਜਵਾਨਾਂ ‘ਚ ਹੋਈ ਲੜਾਈ ‘ਚ ਗੋਲੀ ਚੱਲ ਗਈ। ਇਸ ਫਾਇਰਿੰਗ ਨਾਲ ਇੱਕ ਨੌਜਵਾਨ ਹਸਨ ਸਿੰਘ ਵਾਸੀ ਮਹਿਮਾ ਭਗਵਾਨਾ ਦੀ ਮੌਤ ਹੋ ਗਈ ਅਤੇ ਇੱਕ ਹੋਰ ਨੌਜਵਾਨ ਬੂਟਾ ਸਿੰਘ ਵਾਸੀ ਜੰਡਾਂ ਵਾਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਗੰਭੀਰ ਰੂਪ ‘ਚ ਜ਼ਖਮੀ ਨੌਜਵਾਨ ਨੂੰ ਬਠਿੰਡਾ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਪਹੁੰਚਾਇਆ  ਗਿਆ। ਇੱਕ ਰਾਹਗੀਰ ਵੀ ਇਸ ਲੜਾਈ ਵਿੱਚ ਸੱਰ੍ਹਾ ਲੱਗਣ ਨਾਲ ਜਖ਼ਮੀ ਹੋ ਗਿਆ। ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਸਫ਼ਲ ਹੋ ਗਏ।

ਐਸ ਪੀ ਸਿਟੀ ਅਤੇ ਐਸ ਪੀ ਹੈਡਕੁਆਟਰ ਮੌਕੇ ਤੇ ਪਹੁੰਚੇ। ਪੁਲਿਸ ਵੱਲੋਂ ਪੜਤਾਲ ਸੁਰੂ ਕਰ ਦਿੱਤੀ ਗਈ ਹੈ, ਦੋਸ਼ੀਆਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਜਾ ਰਹੀ ਹੈ। ਲੜਾਈ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans