Menu

ਕੈਪਟਨ ਨੂੰ ਯਾਦ ਆਏ ਲੋਕ, ਬਣਾਈ ਉਨ੍ਹਾਂ ਦੇ ਨਾਂਅ ‘ਤੇ ਪਾਰਟੀ, ਪੜ੍ਹੇ ਅਸਤੀਫੇ ‘ਚ ਕੀ ਲਿਖਿਆ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਕਾਂਗਰਸ ਤੋਂ ਆਪਣਾ ਅਸਤੀਫਾ ਦੇ ਦਿੱਤਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਹਾਈਕਮਾਨ ਦੀ ਸੋਨੀਆ ਗਾਂਧੀ ਨੂੰ 7 ਪੰਨਿਆ ਦਾ ਲਿਖਤੀ ਪੱਤਰ ਭੇਜਿਆ ਗਿਆ ਹੈ।

ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵੱਜੋਂ ਹਟਾਏ ਜਾਣ ਪਿੱਛੋਂ ਹੀ ਆਪਣੇ ਟਵਿੱਟਰ ਅਕਾਊਂਟ ਤੋ ਕਾਂਗਰਸ ਸ਼ਬਦ ਹਟਾ ਦਿੱਤਾ ਸੀ। ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਵਿੱਚ ਸਿਆਸੀ ਜੰਗ ਵੀ ਪੂਰੀ ਤਿੱਖੀ ਚੱਲ ਰਹੀ ਸੀ।

ਕੈਪਟਨ ਨੇ ਸੋਨੀਆ ਗਾਂਧੀ ਨੂੰ ਭੇਜੇ ਆਪਣੇ ਅਸਤੀਫਾ ਪੱਤਰ ਵਿੱਚ ਹੇਠ ਲਿਖੇ ਕਾਰਨ ਦੱਸੇ:

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਕਾਪੀ।

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਕਾਪੀ।

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਕਾਪੀ।

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਕਾਪੀ।

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਕਾਪੀ।

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਕਾਪੀ।

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਕਾਪੀ।

ਬਤੌਰ ਕੈਪਟਨ: ਮੈਂ ਅੱਜ ਪਾਰਟੀ ਛੱਡਣ ਦੇ ਕਾਰਨ ਦੱਸਦੇ ਹੋਏ ਆਪਣਾ ਅਸਤੀਫਾ ਕਾਂਗਰਸ ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਜੀ ਨੂੰ ਭੇਜ ਦਿੱਤਾ ਹੈ।
ਮੇਰੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਹੈ। ਰਜਿਸਟ੍ਰੇਸ਼ਨ ਚੋਣ ਕਮਿਸ਼ਨ ਕੋਲ ਮਨਜ਼ੂਰੀ ਲਈ ਲੰਬਿਤ ਹੈ। ਪਾਰਟੀ ਚੋਣ ਨਿਸ਼ਾਨ ਨੂੰ ਵੀ ਬਾਅਦ ਵਿੱਚ ਮਨਜ਼ੂਰੀ ਮਿਲੇਗੀ।

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ HS ਲੱਕੀ ਨੂੰ ਟਿਕਟ…

ਤਰਸੇਮ ਸਿੰਘ ਦੇ ਕਤਲ ਕੇਸ…

ਤਰਨ ਤਾਰਨ, 24 ਅਪ੍ਰੈਲ 2024 :ਉੱਤਰਾਖੰਡ ਦੇ…

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39898 posts
  • 0 comments
  • 0 fans