Menu

ਉਪ ਮੁੱਖ ਮੰਤਰੀ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਆਦੇਸ਼

ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ ਆਦੇਸ਼ ਦਿੱਤੇ ਹਨ।

ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਕੈਦੀ ਕਰਮਜੀਤ ਸਿੰਘ ਵੱਲੋਂ ਮਾਨਸਾ ਵਿਖੇ ਪੇਸ਼ੀ ਦੌਰਾਨ ਜੇਲ੍ਹ ਸਟਾਫ ਉਤੇ ਕਥਿਤ ਤੌਰ ਉਤੇ ਉਸ ਦੇ ਸਰੀਰ ਉੱਪਰ ਅਪੱਤੀਜਨਕ ਸ਼ਬਦ ਲਿਖੇ ਹੋਣ ਦੇ ਦੋਸ਼ ਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਸ. ਰੰਧਾਵਾ ਜਿਨ੍ਹਾਂ ਕੋਲ ਜੇਲ੍ਹ ਵਿਭਾਗ ਵੀ ਹੈ, ਨੇ ਏ.ਡੀ.ਜੀ.ਪੀ. (ਜੇਲ੍ਹਾਂ) ਨੂੰ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਦੀ ਦਾ ਮੈਡੀਕਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਏ.ਡੀ.ਜੀ.ਪੀ. (ਜੇਲ੍ਹਾਂ) ਪੀ ਕੇ ਸਿਨਹਾ ਨੇ ਅੱਗੇ ਦੱਸਿਆ ਕਿ ਡੀ.ਆਈ.ਜੀ. ਫ਼ਿਰੋਜ਼ਪੁਰ ਸਰਕਲ ਤਜਿੰਦਰ ਸਿੰਘ ਮੌੜ ਨੂੰ ਇਸ ਮਾਮਲੇ ਲਈ ਜਾਂਚ ਅਧਿਕਾਰੀ ਨਿਯੁਕਤ ਕੀਤਾ ਹੈ ਜੋ ਭਲਕੇ ਇਕ ਪੁਲਿਸ ਅਫਸਰ ਨੂੰ ਲੈ ਕੇ ਮੌਕੇ ਉਤੇ ਜਾ ਕੇ ਜਾਂਚ ਕਰਨਗੇ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans