Menu

ਸਪੀਕਰ ਵੱਲੋਂ ਕੌਫੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਰਿਲੀਜ਼

ਕਿਤਾਬ ਜਾਰੀ ਕੀਤੇ ਜਾਣ ਦਾ ਦ੍ਰਿਸ।

ਚੰਡੀਗੜ੍ਹਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਐਡਵੋਕੇਟ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਰਿਲੀਜ਼ ਕੀਤੀ।

ਇਹ ਕਿਤਾਬ ਪੰਜਾਬ ਦੇ ਮਨਮੋਹਕ ਕੁਦਰਤੀ ਸਥਾਨਾਂ ਜਿਵੇਂ ਪੰਜਾਬ ਦੀ ਕੁਦਰਤੀ ਸੁੰਦਰਤਾ, ਸੰਘਣੀ ਆਬਾਦੀ ਵਾਲੇ ਹਰੇ-ਭਰੇ ਜੰਗਲਾਂ ਦੇ ਸੁੰਦਰ ਨਜ਼ਾਰੇ, ਨੀਲੇ ਪਾਣੀਆਂ ਦੇ ਵਹਾਅ ਵਾਲੀਆਂ ਸ਼ਾਨਦਾਰ ਨਦੀਆਂ ਦੇ ਦਿਲ-ਖਿੱਚਵੇਂ ਦ੍ਰਿਸ਼ਾਂ ਨੂੰ ਪੇਸ਼ ਕਰਦੀ ਹੈ।

ਰਾਣਾ ਕੇ.ਪੀ. ਸਿੰਘ ਨੇ ਕੌਫੀ ਟੇਬਲ ਬੁੱਕ ਲਈ ਲੇਖਕ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਾ ਸਿਰਫ਼ ਪੰਜਾਬ ਬਲਕਿ ਦੁਨੀਆ ਭਰ ਦੇ ਕੁਦਰਤ ਪ੍ਰੇਮੀਆਂ ਲਈ ਸੂਬੇ ਵਿਚਲੀਆਂ ਸ਼ਾਨਦਾਰ ਥਾਵਾਂ ਦਾ ਆਨੰਦ ਮਾਨਣ ਵਿੱਚ ਲਾਹੇਵੰਦ ਸਾਬਤ ਹੋਵੇਗੀ ਅਤੇ ਸੂਬੇ ਦੇ ਸੈਰ ਸਪਾਟੇ ਦੀਆਂ ਸੰਭਾਵਨਾਵਾਂ ਨੂੰ ਵੀ ਉਤਸ਼ਾਹਿਤ ਕਰੇਗੀ।

ਇਸ ਮੌਕੇ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ, ਵਿਧਾਇਕ ਲਖਬੀਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਅਤੇ ਸੁਖਪਾਲ ਭੁੱਲਰ ਵੀ ਹਾਜ਼ਰ ਸਨ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans