Menu

29 ਬੱਚਿਆਂ ਸਮੇਤ ਨਦੀ ਵਿੱਚ ਡਿੱਗੀ ਸਕੂਲੀ ਬੱਸ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ) – ਅਮਰੀਕਾ ਦੇ ਪੂਰਬੀ ਪੈਨਸਿਲਵੇਨੀਆ ਵਿੱਚ 29 ਮਿਡਲ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਸਕੂਲੀ ਬੱਸ ਸੋਮਵਾਰ ਨੂੰ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ। ਇਸ ਹਾਦਸੇ ਦੌਰਾਨ ਇਹ ਬੱਸ ਬੱਚਿਆਂ ਸਮੇਤ ਸੜਕ ਤੋਂ ਤਕਰੀਬਨ 25 ਫੁੱਟ ਹੇਠਾਂ ਇੱਕ ਨਦੀ ਵਿੱਚ ਜਾ ਡਿੱਗੀ।
ਇਹ  ਬੱਸ ਈਸਟਨ ਵਿੱਚ ਬੁਸ਼ਕਿਲ ਨਦੀ ਵਿੱਚ ਪਲਟੀ, ਜਿਸ ਉਪਰੰਤ ਜਖਮੀ ਹੋਏ 13 ਬੱਚਿਆਂ ਅਤੇ ਡਰਾਈਵਰ ਦਾ ਸਥਾਨਕ ਹਸਪਤਾਲਾਂ ਵਿੱਚ ਇਲਾਜ ਕੀਤਾ ਗਿਆ।
ਅਧਿਕਾਰੀਆਂ ਅਨੁਸਾਰ ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਸੀ ਕਿ ਹਾਦਸਾ ਕਿਸ ਕਾਰਨ ਹੋਇਆ, ਪਰ ਇਸਦੀ ਜਾਂਚ ਚੱਲ ਰਹੀ ਹੈ। ਇਸ ਹਾਦਸੇ ਦੀ ਜਾਂਚ ਤਹਿਤ ਡਰਾਈਵਰ ਦੀ ਡਰੱਗ ਅਤੇ ਅਲਕੋਹਲ ਦੀ ਲਈ ਜਾਂਚ ਕੀਤੀ ਜਾਵੇਗੀ। ਪੁਲਿਸ ਅਨੁਸਾਰ ਇਹ ਹਾਦਸਾ ਹੋਰ ਵੀ ਭਿਆਨਕ ਹੋ ਸਕਦਾ ਸੀ, ਜੇਕਰ ਨਦੀ ਵਿਚਲਾ ਪਾਣੀ ਜਿਆਦਾ ਹੁੰਦਾ ਜਾਂ ਬੱਸ ਕਿਸੇ ਦਰੱਖਤ ਨਾਲ ਟਕਰਾਅ ਜਾਂਦੀ। ਬਚਾਅ ਕਰਮਚਾਰੀਆਂ ਵੱਲੋਂ ਬੱਸ ਨੂੰ ਦੁਪਹਿਰ ਤੱਕ ਨਦੀ ਵਿੱਚੋਂ ਕੱਢ ਦਿੱਤਾ ਗਿਆ ਸੀ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans