Menu

ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਾਂਗਰਸ ‘ਚ ਹੋ ਸਕਦੇ ਨੇ ਸ਼ਾਮਲ

ਬਠਿੰਡਾ, 10 ਨਵੰਬਰ – ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਦੇਰ ਰਾਤ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ  ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਹੈ। ਅਸਤੀਫ਼ਾ ਦੇਣ ਤੋਂ ਪਹਿਲਾਂ ਕੱਲ੍ਹ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਦੇ ਨਾਲ ਮੁਲਾਕਾਤ ਕੀਤੀ ਸੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans