Menu

ਅਮਰੀਕਾ ਵਿੱਚ ਟਰੱਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) 13 ਨਵੰਬਰ – ਆਏ ਦਿਨ ਅਮੈਰਕਿਨ ਟਰੱਕਿੰਗ ਇੰਡਸਟਰੀ ਤੋਂ ਬੜੀਆਂ ਮੰਦਭਾਗੀ ਖ਼ਬਰਾਂ ਪ੍ਰਾਪਤ ਹੋ ਰਹੀਆ ਹਨ। ਜਾਣਕਾਰੀ ਮੁਤਾਬਿਕ ਇੱਕ ਹੋਰ ਫਰਿਜ਼ਨੋ ਨਿਵਾਸੀ ਪੰਜਾਬੀ ਟਰੱਕ ਡਰਾਈਵਰ ਪ੍ਰੀਤ ਸ਼ੇਰ ਗਿੱਲ ਹਾਲ-ਬਰੁੱਕ ਐਰੀਜ਼ੋਨਾਂ  ਏਰੀਏ ‘ਚ ਫਰੀਵੇਅ 40 ਈਸਟ ਬੌਂਡ ਤੇ ਟਰੱਕ ਐਕਸੀਡੈਂਟ ਦੌਰਾਨ ਮੌਤ ਦੇ ਮੂੰਹ ਜਾ ਪਿਆ। ਐਕਸੀਡੈਂਟ ਦੇ ਕਾਰਨਾਂ ਦੀ ਪੁਲਿਸ ਜਾਂਚ ਕਰ ਰਹੀ ਹੈ। ਪਤਾ ਲੱਗਾ ਹੈ ਕਿ ਪ੍ਰੀਤ ਸ਼ੇਰ ਗਿੱਲ ਦਾ ਪਿਛਲਾ ਪਿੰਡ ਬੱਲੀਏਵਾਲ  ਜ਼ਿਲ੍ਹਾ ਲੁਧਿਆਣਾ ਵਿੱਚ ਦੱਸਿਆ ਜਾ ਰਿਹਾ ਹੈ। ਇਸ ਨੌਜਵਾਨ ਦੀ ਟਰੱਕ ਹਾਦਸੇ ਵਿੱਚ ਹੋਈ ਮੌਤ ਕਾਰਨ ਫਰਿਜ਼ਨੋ ਏਰੀਏ ਦਾ ਪੰਜਾਬੀ ਭਾਈਚਾਰਾ ਗਹਿਰੇ ਸਦਮੇਂ ਵਿੱਚ ਹੈ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans