Menu

ਪੁਲਿਸ ਹਿਰਾਸਤ ‘ਚ ਸੁਖਪਾਲ ਖਹਿਰਾ ਵੱਲੋਂ ਭੁੱਖ ਹੜਤਾਲ ਸ਼ੁਰੂ

ਚੰਡੀਗੜ੍ਹ, 15 ਨਵੰਬਰ – ਈ ਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਪੁਲਿਸ ਹਿਰਾਸਤ ਵਿਚ ਭੁੱਖ ਹੜਤਾਲ  ’ਤੇ ਬੈਠ ਗਏ ਹਨ। ਉਹਨਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇਕ ਸੋਸ਼ਲ ਮੀਡੀਆ ਪੋਸਟ ਵਿਚ ਇਸਦਾ ਖੁਲ੍ਹਾਸਾ ਕਰਦਿਆਂ ਦੱਸਿਆ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਭੁੱਖ ਹੜਤਾਲ ’ਤੇ ਬੈਠੇ ਹਨ। ਉਸਨੇ ਦੱਸਿਆ ਕਿ ਖਹਿਰਾ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ, ਇੱਕ ਪੁਲਿਸ ਅਧਿਕਾਰੀ ਪਾਂਡੇ ਨੇ ਉਹਨਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਆਖਿਆ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ।  ਮਹਿਤਾਬ ਨੇ ਕਿਹਾ ਕਿ ਉਹਨਾਂ ਦੇ ਪਿਤਾ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਜਦ ਤੱਕ ਉਹਨਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਹਨਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜਾ ਨਹੀਂ ਮਿਲਦੀ ਉਹਨਾਂ ਦੀ ਇਹ ਭੁੱਖ ਹੜਤਾਲ਼ ਨਿਰੰਤਰ ਜਾਰੀ ਰਹੇਗੀ।

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ,…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਤੜਕੇ 1.30 ਵਜੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40446 posts
  • 0 comments
  • 0 fans