Menu

ਚੰਡੀਗੜ ਵਿਖੇ ਮੁੱਖ ਮੰਤਰੀ ਅਤੇ ਕਿਸਾਨਾਂ ਦਰਮਿਆਨ ਮੀਟਿੰਗ, ਪਿਛਲੇ ਸਮੇਂ ਦੌਰਾਨ ਦਰਜ ਹੋਏ ਪਰਚੇ ਰੱਦ ਕਰਨ ਦੀ ਮੰਗ ਉੱਠੀ

ਚੰਡੀਗੜ, 17 ਨਵੰਬਰ – ਚੰਡੀਗੜ ਦੇ ਪੰਜਾਬ ਭਵਨ ਵਿਚ 32 ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਮੀਟਿੰਗ ਕਰਕੇ ਇਹ ਫੈਸਲਾ ਲਿਆ ਗਿਆ ਕਿ ਉਹ ਮੁੱਖ ਮੰਤਰੀ ਕੋਲ ਪਰਾਲੀ ਸਾੜਨ ਅਤੇ ਅੰਦੋਲਨ ਦੌਰਾਨ ਕਿਸਾਨਾਂ ਤੇ ਹੋਏ ਪਰਚਿਆਂ ਨੂੰ ਰੱਦ ਕਰਾਉਣ ਲਈ ਜ਼ੋਰ ਪਾਉਣਗੇ । ਇਸ ਤੋਂ ਇਲਾਵਾ ਸੂਬੇ ‘ਚ ਡੀਏਪੀ ਦੀ ਘਾਟ, ਕੇਂਦਰ ਸਰਕਾਰ ਤੇ 3 ਕਾਲੇ ਕਾਨੂੰਨ ਰੱਦ ਕਰਾਉਣ ਲਈ ਦਬਾਅ ਬਣਾੳੁਣ ਵਰਗੀਆਂ ਅਹਿਮ ਮੰਗਾਂ ਤੇ ਗੱਲ ਕਰਨਗੇ। ਪਹਿਲਾਂ ਇਹ ਮੀਟਿੰਗ 10.30 ਵਜੇ ਹੋਣੀ ਸੀ ਪਰ ਹੁਣ 11 ਵਜੇ ਚਾਲੂ ਹੋਈ। ਬਾਕੀ ਵੇਰਵੇ ਮੀਟਿੰਗ ਖਤਮ ਹੋਣ ਤੋਂ ਬਾਅਦ ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39892 posts
  • 0 comments
  • 0 fans