Menu

ਪ੍ਰਧਾਨ ਮੰਤਰੀ ਮੋਦੀ ਦੀ ਕੈਬਨਿਟ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 24 ਨਵੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਬਿੱਲ ਹੁਣ 29 ਨਵੰਬਰ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ, ਜਿਸ ਪਿੱਛੋਂ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

ਦੱਸ ਦੇਈਏ ਕਿ 19 ਨਵੰਬਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਸੀ। ਹੁਣ ਕੈਬਨਿਟ ਦੀ ਮਨਜ਼ੂਰੀ ਪਿੱਛੋਂ ਇਹ ਬਿੱਲ ਸੰਸਦ ਦੇ ਦੋਵਾਂ ਸਦਨਾਂ ‘ਚ ਪਾਸ ਹੋ ਜਾਵੇਗਾ, ਜਿਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਜਾਵੇਗਾ।ਜ਼ਿਕਰਯੋਗ ਹੈ ਕਿ ਪੁਰਾਣੇ ਕਾਨੂੰਨ ਨੂੰ ਵਾਪਿਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ। ਇਸ ਤੋਂ ਬਾਅਦ ਮਨਜ਼ੂਰੀ ਲਈ ਬਿੱਲ ਨੂੰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ ਅਤੇ ਫਿਰ ਮਨਜ਼ੂਰੀ ਮਿਲਣ ਤੋਂ ਬਾਅਦ ਇੱਕ ਨੋਟੀਫਿਕੇਸ਼ਨ ਜਾਰੀ ਹੋਵੇਗਾ ਜਿਸ ਤੋਂ ਬਾਅਦ ਇਹ ਕਾਨੂੰਨ ਰੱਦ ਹੋ ਜਾਣਗੇ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans