Menu

ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ – ਰਤਨ ਸ਼ਰਮਾ ਮਲੂਕਾ

ਬਠਿੰਡਾ, 24 ਨਵੰਬਰ – ਸ਼੍ਰੋਮਣੀਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੀ ਜਥੇਬੰਦੀ ਦੀ ਪਹਿਲੀ ਸੂਚੀ ਅੱਜ ਜਾਰੀ ਕੀਤੀ ਗਈ । ਹਲਕਾ ਰਾਮਪੁਰਾ ਫੂਲ ਦੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਨੂੰ ਪਾਰਟੀ ਦਾ ਜ਼ਿਲ੍ਹਾ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ । ਰਤਨ ਸ਼ਰਮਾ ਮਲੂਕਾ ਇਸ ਤੋਂ ਪਹਿਲਾਂ ਲੰਬਾ ਸਮਾਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਵਜੋਂ ਵੀ ਸੇਵਾਵਾਂ ਸੇਵਾਵਾਂ ਨਿਭਾ ਚੁੱਕੇ ਹਨ ।l ਇਸ ਮੌਕੇ ਰਤਨ ਮਲੂਕਾ ਨੇ ਪਾਰਟੀ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਦਰਸ਼ਨ ਸਿੰਘ ਕੋਟਫੱਤਾ, ਪ੍ਰਕਾਸ਼ ਸਿੰਘ ਭੱਟੀ, ਜੀਤਮਹਿੰਦਰ ਸਿੰਘ ਸਿੱਧੂ, ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸਮੁੱਚੀ ਜਥੇਬੰਦੀ ਦਾ ਧੰਨਵਾਦ ਕੀਤਾ ।ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗੇ । ਰਤਨ ਸ਼ਰਮਾ ਮਲੂਕਾ ਨੇ ਵਿਸ਼ੇਸ਼ ਤੌਰ ਤੇ ਬਠਿੰਡਾ ਜ਼ਿਲ੍ਹੇ ਦੀ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਦਾ ਵੀ ਪਿਛਲੇ ਸਮੇਂ ਦੌਰਾਨ ਸਹਿਯੋਗ ਲਈ ਧੰਨਵਾਦ ਕੀਤਾ ।

ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜਿਆ…

ਨਵੀਂ ਦਿੱਲੀ, 8 ਦਸੰਬਰ – ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਪਾਸ ਕਰ ਦਿੱਤਾ ਹੈ। ਕਿਸਾਨ…

ਹੈਲੀਕਾਪਟਰ ਹਾਦਸਾ : ਨਹੀਂ ਰਹੇ…

ਕੁੰਨੂਰ, 8 ਦਸੰਬਰ – ਤਾਮਿਲਨਾਡੂ ਦੇ ਕੁੰਨੂਰ…

ਧਰਮਿੰਦਰ ਮਨਾ ਰਹੇ ਹਨ ਅੱਜ…

ਬਾਲੀਵੁੱਡ ਦੇ ‘ਹੀਮਾਨ’ ਕਹੇ ਜਾਣ ਵਾਲੇ ਅਭਿਨੇਤਾ…

ਕੈਟਰੀਨਾ ਕੈਫ ਦੇ ਵਿਆਹ ਦਾ…

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ…

Listen Live

Subscription Radio Punjab Today

Our Facebook

Social Counter

  • 22510 posts
  • 0 comments
  • 0 fans

IMF ਦੀ ਪਹਿਲੀ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ…

ਭਾਰਤੀ ਅਮਰੀਕੀ ਗੀਤਾ ਗੋਪੀਨਾਥ ਕੌਮਾਂਤਰੀ ਕਰੰਸੀ ਭੰਡਾਰ (ਆਈਐੱਮਐੱਫ) ਦੀ ਫਸਟ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ। ਉਹ ਜਿਓਫ੍ਰੇ ਓਕਾਮੋਟੋ ਦੀ ਜਗ੍ਹਾ…

ਦਵਾਈਆਂ ਦੀ ਮਿਆਦ ਪੁੱਗਣ ਤੋਂ…

ਕਿਹਾ ਜਾਂਦਾ ਹੈ ਕਿ ਐਕਸਪਾਇਰੀ ਡੇਟ ਉਹ…

ਬਠਿੰਡੇ ਦਾ ਜੰਮਪਲ, ਨਾਭੇ ਸਕੂਲ…

ਬਠਿੰਡੇ ਜਿਲ੍ਹੇ ਦੇ ਪਿੰਡ ਘੁੰਮਣ ਕਲਾਂ (ਮੌੜ)…

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ…

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ)…

Log In