Menu

ਕੈਪਟਨ ਅਮਰਿੰਦਰ ਸਿੰਘ ਪਟਿਆਲਾ ਨਗਰ ਨਿਗਮ ਦੇ ਜਨਰਲ ਹਾਊਸ ‘ਚ ਪਹਿਲੀ ਵਾਰ ਮਜਬੂਰੀ ਵੱਸ ਲੈਣਗੇ ਭਾਗ

ਕੈਪਟਨ ਦਾ ਵੱਡਾ ਫੈਸਲਾ:ਸ਼ਾਮਲ ਹੋਣਗੇ ਪਟਿਆਲਾ ਨਗਰ ਨਿਗਮ ਦੇ ਜਨਰਲ ਇਜਲਾਸ ‘ਚ-ਕੀ ਪਲਟਣਗੇ ਪਾਸਾ ?

ਚੰਡੀਗੜ੍ਹ, 25 ਨਵੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਨਗਰ ਨਿਗਮ ਦੇ ਜਨਰਲ ਹਾਊਸ ਮੀਟਿੰਗ ਵਿਚ ਭਾਗ ਲੈਣਗੇ। ਅਸਲ ਵਿਚ ਇਹ ਮੀਟਿੰਗ ਨਗਰ ਨਿਗਮ ਦੇ ਮੇਅਰ ਸੰਜੀਵ ਕੁਮਾਰ ਬਿੱਟੂ ਵੱਲੋਂ ਕੁਝ ਕੌਂਸਲਰਾਂ ਵੱਲੋਂ ਪੇਸ਼ ਕੀਤੇ ਬੇਵਿਸਾਹੀ ਮਤੇ ਦੇ ਮੱਦੇਨਜ਼ਰ ਸੱਦੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਇਸ ਮੀਟਿੰਗ ਵਿਚ ਭਾਗ ਲੈ ਕੇ ਬਿੱਟੂ ਦੀ ਕੁਰਸੀ ਬਚਾਉਣ ਲਈ ਵੋਟ ਪਾਉਣਗੇ।
ਇਸ ਜਨਰਲ ਹਾਊਸ ਦੇ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਥਾਨਕ ਸਰਕਾਰ ਮੰਤਰੀ ਤੇ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਬ੍ਰਹਮ ਮਹਿੰਦਰਾ ਤੇ ਸਨੌਰ ਹਲਕੇ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਮੈਂਬਰ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਮੀਟਿੰਗ ਵਿਚ ਭਾਗ ਲੈਣ ਨਾਲ ਮਾਹੌਲ ਦਿਲਚਸਪ ਹੋਣ ਦੇ ਆਸਾਰ ਹਨ।

ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜਿਆ…

ਨਵੀਂ ਦਿੱਲੀ, 8 ਦਸੰਬਰ – ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਪਾਸ ਕਰ ਦਿੱਤਾ ਹੈ। ਕਿਸਾਨ…

ਹੈਲੀਕਾਪਟਰ ਹਾਦਸਾ : ਨਹੀਂ ਰਹੇ…

ਕੁੰਨੂਰ, 8 ਦਸੰਬਰ – ਤਾਮਿਲਨਾਡੂ ਦੇ ਕੁੰਨੂਰ…

ਧਰਮਿੰਦਰ ਮਨਾ ਰਹੇ ਹਨ ਅੱਜ…

ਬਾਲੀਵੁੱਡ ਦੇ ‘ਹੀਮਾਨ’ ਕਹੇ ਜਾਣ ਵਾਲੇ ਅਭਿਨੇਤਾ…

ਕੈਟਰੀਨਾ ਕੈਫ ਦੇ ਵਿਆਹ ਦਾ…

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ…

Listen Live

Subscription Radio Punjab Today

Our Facebook

Social Counter

  • 22510 posts
  • 0 comments
  • 0 fans

IMF ਦੀ ਪਹਿਲੀ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ…

ਭਾਰਤੀ ਅਮਰੀਕੀ ਗੀਤਾ ਗੋਪੀਨਾਥ ਕੌਮਾਂਤਰੀ ਕਰੰਸੀ ਭੰਡਾਰ (ਆਈਐੱਮਐੱਫ) ਦੀ ਫਸਟ ਡਿਪਟੀ ਮੈਨੇਜਿੰਗ ਡਾਇਰੈਕਟਰ ਹੋਵੇਗੀ। ਉਹ ਜਿਓਫ੍ਰੇ ਓਕਾਮੋਟੋ ਦੀ ਜਗ੍ਹਾ…

ਦਵਾਈਆਂ ਦੀ ਮਿਆਦ ਪੁੱਗਣ ਤੋਂ…

ਕਿਹਾ ਜਾਂਦਾ ਹੈ ਕਿ ਐਕਸਪਾਇਰੀ ਡੇਟ ਉਹ…

ਬਠਿੰਡੇ ਦਾ ਜੰਮਪਲ, ਨਾਭੇ ਸਕੂਲ…

ਬਠਿੰਡੇ ਜਿਲ੍ਹੇ ਦੇ ਪਿੰਡ ਘੁੰਮਣ ਕਲਾਂ (ਮੌੜ)…

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ…

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ)…

Log In