Menu

ਹੁਣ ਆਪਣੀ ਸਰਕਾਰ ਦੇ ਖਿਲਾਫ ਹੀ ਸਿੱਧੂ ਬੈਠੂਗਾ ਮਰਨ ਤੱਕ ਭੁੱਖ ਹੜਤਾਲ ‘ਤੇ

ਚੰਡੀਗੜ੍ਹ, 25 ਨਵੰਬਰ  – ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ STF ਦੀ ਰਿਪੋਰਟ ਨਾ ਖੁਲ੍ਹੀ ਤਾਂ ਉਹ ਮਰਨ ਵਰਤ ਉੱਤੇ ਬੈਠ ਜਾਵੇਗਾ। ਸਿੱਧੂ ਨੇ ਬੇਅਦਬੀ ਦੇ ਮੁੱਦੇ ਤੇ ਫਿਰ ਚੰਨੀ ਸਰਕਾਰ ਘੇਰੀ ਹੈ। ਆਪਣੀ ਹੀ ਸਰਕਾਰ ਨੂੰ ਦਿੱਤੀ ਚਿਤਾਵਨੀ ਦਿੰਦਿਆਂ ਕਿਹਾ ਸਿੱਧੂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਬੇਅਦਬੀ ਕਾਂਡ ਦੀਆਂ ਰਿਪੋਰਟਾਂ ਨੂੰ ਜਨਤਕ ਨਾ ਕੀਤਾ ਤਾਂ ਉਹ ਸੂਬਾ ਸਰਕਾਰ ਵਿਰੁੱਧ ਮਰਨ ਵਰਤ ‘ਤੇ ਬੈਠਾਂਗੇ।

ਸਿੱਧੂ ਨੇ ਕਿਹਾ ਕਿ ਪੰਜਾਬ ‘ਤੇ 7 ਲੱਖ ਕਰੋੜ ਦਾ ਕਰਜ਼ਾ ਹੈ, ਕਿਉਂ ਨਹੀਂ ਇਹ ਕਰਜ਼ਾ ਮੁੜਦਾ। ਚਾਰੇ ਪਾਸੇ ਖੁਦਕੁਸ਼ੀਆਂ ਹੋ ਰਹੀਆਂ ਹਨ। ਸਿਰਫ਼ ਕਰਜ਼ਾ ਮੋੜਨ ਦੀਆਂ ਗੱਲਾਂ ਹੋ ਰਹੀਆਂ ਹਨ। ਇਹ ਕੋਈ ਨਹੀਂ ਕਹਿੰਦਾ, ਮੁੜ ਕਰਜ਼ਈ ਨਹੀਂ ਹੋਣ ਦਿਆਂਗੇ। ਸਿੱਧੂ ਨੇ ਕਿਹਾ ਕਿ ਸ਼ਰਾਬ ਨਾਲ ਸਰਕਾਰ ਨੂੰ ਮੁਨਾਫ਼ਾ ਹੋ ਸਕਦਾ ਹੈ।ਕਾਂਗਰਸ ਪ੍ਧਾਨ ਨੇ ਕਿਹਾ ਕਿ ਬੇਅਦਬੀਆਂ ਦਾ ਇਨਸਾਫ਼ ਜ਼ਰੂਰ ਦੁਆਵਾਂਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇ ਮੇਰਾ ਪ੍ਰਸਤਾਅ ਮੰਨਦੇ, ਕੇਬਲ ਤੋਂ 5 ਹਜ਼ਾਰ ਕਰੋੜ ਦਾ ਫ਼ਾਇਦਾ ਹੁੰਦਾ। ਸਿੱਧੂ ਨੇ ਦਲਿਤਾਂ ਨੂੰ ਵੰਡੇ ਪਲਾਟਾਂ ‘ਤੇ ਵੀ  ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੱਸੋ ਕਿੰਨੇ ਦਲਿਤਾ ਨੂੰ ਪੰਜ ਮਰਲੇ ਪਲਾਟ ਮਿਲੇ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans