Menu

ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਪੋਰਟਲ ਖੁੱਲਾ ਰੱਖਣ ਦੀ ਤਰੀਕ ’ਚ ਵਾਧਾ

ਚੰਡੀਗੜ, 30 ਨਵੰਬਰ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਨਿਰਦੇਸ਼ ’ਤੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਪੋਰਟਲ ਖੁਲਾ ਰੱਖਣ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਵਜੀਫੇ ਲਈ ਅਪਲਾਈ ਕਰਨ ਤੋਂ ਵਾਂਝਾ ਨਾ ਰਹੇ। ਬੁਲਾਰੇ ਅਨੁਸਾਰ ਸਾਲ 2021-22 ਦੇ ਵਜੀਫੇ ਲਈ ਸੰਸਥਾਵਾਂ ਮੁਕੰਮਲ ਕੇਸ ਤਿਅਰ ਕਰਕੇ 7 ਦਸੰਬਰ 2021 ਤੱਕ ਅੱਗੇ ਪ੍ਰਵਾਨਗੀ ਲਈ ਭੇਜਣਗੀਆਂ। ਪ੍ਰਵਾਨਗੀ ਅਥਾਰਟੀਆਂ ਅੱਗੇ ਇਹ ਕੇਸ 15 ਦਸੰਬਰ ਤੱਕ ਭੇਜਣਗੀਆਂ। ਇਸ ਸਾਰੀ ਕਾਰਵਾਈ ਨੂੰ ਮੁਕੰਮਲ ਕਰਨ ਲਈ 20 ਦਸੰਬਰ ਦੀ ਤਰੀਕ ਨਿਰਧਾਰਤ ਕੀਤੀ ਗਈ ਹੈ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans