Menu

ਬਜ਼ੁਰਗਾਂ ਦੀ ਸੇਵਾ ਦੇ ਉਦੇਸ਼ ਨਾਲ ਲਗਾਏ ਜਾ ਰਹੇ ਹਨ ਲੜੀਵਾਰ ਮੈਡੀਕਲ ਕੈਂਪ: ਵਿਜੈ ਇੰਦਰ ਸਿੰਗਲਾ

ਸੰਗਰੂਰ, 3 ਦਸੰਬਰ – ਬਜ਼ੁਰਗਾਂ ਨੂੰ ਕੈਂਪਾਂ ਵਿੱਚ ਸ਼ਾਮਲ ਹੋ ਕੇ ਮੈਡੀਕਲ ਸੇਵਾਵਾਂ ਹਾਸਲ ਕਰਨ ਵਿਚ ਸੁਖਾਵਾਂ ਮਹਿਸੂਸ ਹੁੰਦਾ ਹੈ ਅਤੇ ਸੇਵਾ ਦੀ ਇਹੀ ਭਾਵਨਾ ਹੀ ਕੈਂਪਾਂ ਦੇ ਆਯੋਜਨ ਦਾ ਅਸਲ ਉਦੇਸ਼ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵ. ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਪਿੰਡ ਬਾਲਦ ਕਲਾਂ ਦੀ ਸਿੰਘਾਂ ਵਾਲੀ ਧਰਮਸ਼ਾਲਾ ਵਿੱਚ ਆਯੋਜਿਤ ਮੈਡੀਕਲ ਕੈਂਪ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਉਹਨਾਂ ਦਾ ਉਦੇਸ਼ ਹੈ ਕਿ ਹਲਕਾ ਵਾਸੀ ਤੰਦਰੁਸਤ ਜੀਵਨ ਬਤੀਤ ਕਰਨ ਅਤੇ ਇਹਨਾਂ ਕੈਂਪਾਂ ਰਾਹੀਂ ਬੀਮਾਰੀਆਂ ਦਾ ਮੁੱਢਲੇ ਪੜਾਅ ‘ਚ ਪਤਾ ਲੱਗਣ ਤੇ ਜਲਦੀ ਇਲਾਜ ਸੰਭਵ ਹੋ ਸਕਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਕੈਂਪ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਮੌਜੂਦਗੀ ਵਿੱਚ ਮਾਹਿਰ ਡਾਕਟਰਾਂ ਨੇ ਚਮੜੀ ਅਤੇ ਅੱਖ ਰੋਗਾਂ ਨਾਲ ਪ੍ਰਭਾਵਿਤ 510 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ। ਇਸ ਮੌਕੇ 35 ਮਰੀਜ਼ਾਂ ਦਾ ਨਾਮ ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਲਈ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੈਡੀਸਨ ਮਾਹਿਰ ਡਾਕਟਰ ਨੇ ਵੀ ਮੌਕੇ ਉੱਤੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਯੂਥ ਆਗੂ ਮੋਹਿਲ ਸਿੰਗਲਾ ਵੀ ਮੌਜੂਦ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans