Menu

ਫੈਕਟ ਚੈਕ : ਝੂਠੀ ਹੈ ‘ਨਹੀਂ ਦੀਆ ਵੋਟ ਤੋਂ ਬੈਂਕ ਅਕਾਊਂਟ ਸੇ ਕਟੇਗੇਂ 350 ਰੁਪਏ ਆਯੋਗ’ ਵਾਲੀ ਖ਼ਬਰ

ਚੰਡੀਗੜ੍ਹ, 3 ਦਸੰਬਰ – ਸੋਸ਼ਲ ਮੀਡੀਆ ‘ਤੇ ਵੱਡੇ ਪੱਧਰ ‘ਤੇ ਵਾਇਰਲ ਕਿਸੇ ਬੇਨਾਮੀ ਹਿੰਦੀ ਅਖ਼ਬਾਰ ਦੀ ਕਟਿੰਗ ਜਿਸ ਅਨੁਸਾਰ ‘ਨਹੀਂ ਦੀਆ ਵੋਟ ਤੋਂ ਬੈਂਕ ਅਕਾਊਂਟ ਸੇ ਕਟੇਗੇਂ 350 ਰੁਪਏ: ਆਯੋਗ’ ਸਬੰਧੀ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ‘ਨਹੀਂ ਦਿਆ ਵੋਟ ਤੋਂ ਬੈਂਕ ਅਕਾਊਂਟ ਸੇ ਕਟੇਗੇਂ 350 ਰੁਪਏ: ਆਯੋਗ’ ਵਾਲੀ ਖ਼ਬਰ ਵੱਡੇ ਪੱਧਰ ‘ਤੇ ਵਾਇਰਲ ਹੋ ਰਹੀ ਹੈ ਜਿਸ ਸਬੰਧੀ ਦਫ਼ਤਰ ਮੁੱਖ ਚੋਣ ਅਫ਼ਸਰ ਵੱਲੋਂ ਜਾਂਚ ਕੀਤੀ ਗਈ ਅਤੇ ਪਾਇਆ ਗਿਆ ਕਿ ਇਹ ਖ਼ਬਰ ਮਨਘੜਤ ਅਤੇ ਕੋਰਾ ਝੂਠ ਹੈ।
ਬੁਲਾਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਤਰ੍ਹਾਂ ਦੀ ਕੋਈ ਵੀ ਹਦਾਇਤ ਅਜੇ ਤੱਕ ਨਹੀਂ ਦਿੱਤੀ ਗਈ ਹੈ। ਉਹਨਾਂ ਨਾਲ ਹੀ ਸੂਬੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਇਸ ਤਰ੍ਹਾਂ ਦਾ ਭਰਮ ਪਾਉਣ ਵਾਲਾ ਸੋਸ਼ਲ ਮੀਡੀਆ ‘ਤੇ ਮੈਸਜ ਵਾਇਰਲ ਹੁੰਦਾ ਹੈ, ਤਾਂ ਉਸ ਬਾਬਤ ਭਾਰਤ ਚੋਣ ਕਮਿਸ਼ਨ ਅਤੇ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਚੋਣਾਂ ਸਬੰਧੀ ਨਵੇਂ ਆਦੇਸ਼ਾਂ ਬਾਰੇ ਸਟੀਕ ਜਾਣਕਾਰੀ ceopunjab.gov.in ਵੈੱਬਸਾਈਟ ਤੋਂ ਹਾਸਲ ਕੀਤੀ ਜਾ ਸਕਦੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans