Menu

ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 6 ਦਸੰਬਰ- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿੱਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਤਰਸ ਦੇ ਆਧਾਰ ‘ਤੇ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਕੀਤਾ ਗਿਆ ਹੈ, ਜਿਹਨਾਂ ਵਿੱਚ 2 ਕਲਰਕ, 17 ਚਪੜਾਸੀ ਅਤੇ ਇੱਕ ਚੌਕੀਦਾਰ ਸ਼ਾਮਲ ਹਨ।
ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਵੇਂ ਮ੍ਰਿਤਕ ਮੁਲਾਜ਼ਮਾਂ ਦੇ ਨੁਕਸਾਨ ਨੂੰ ਪੂਰਿਆ ਨਹੀਂ ਜਾ ਸਕਦਾ ਪਰ ਸਰਕਾਰ ਨੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਉਨ੍ਹਾਂ ਨੂੰ ਰੋਜ਼ੀ-ਰੋਟੀ ਦਾ ਸਨਮਾਨਜਨਕ ਸਾਧਨ ਮੁਹੱਈਆ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਹਨਾਂ ਆਸ ਪ੍ਰਗਟਾਈ ਕਿ ਇਹ ਨਵ-ਨਿਯੁਕਤ ਕਰਮਚਾਰੀ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਸਰਕਾਰ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਹੈ।
ਇਸ ਮੌਕੇ ‘ਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਸੀ.ਈ. ਅਰੁਣ ਕੁਮਾਰ, ਸੀ.ਈ. ਪਰਮਜਯੋਤੀ ਅਰੋੜਾ ਅਤੇ ਸੀ.ਈ. ਏ.ਐਸ. ਬਰਾੜ ਹਾਜ਼ਰ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans