Menu

ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਅਗਾਊਂ ਤਿਆਰੀਆਂ ਰੱਖੀਆਂ ਜਾਣ ਜਾਰੀ : ਡਿਪਟੀ ਕਮਿਸ਼ਨਰ ਬਠਿੰਡਾ

ਬਠਿੰਡਾ, 6 ਦਸੰਬਰ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ 2022 ਦੀਆਂ ਅਗਾਊਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਬੰਧੀ ਹਰ ਤਰ੍ਹਾਂ ਦੀਆਂ ਅਗਾਊਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।

        ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਨਿਰਧਾਰਿਤ ਕੀਤੀਆਂ ਜਾਣ ਵਾਲੀਆਂ ਟੀਮਾਂ ਦੀਆਂ ਸੂਚੀਆਂ ਮੁਕੰਮਲ ਕਰ ਲਈਆਂ ਜਾਣ। ਇਸ ਤੋਂ ਇਲਾਵਾ ਚੋਣਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਨੂੰ ਦਿੱਤੀ ਜਾਣ ਵਾਲੀ ਹਰ ਤਰ੍ਹਾਂ ਦੀ ਸਿਖਲਾਈ ਲਈ ਸਮਾਂ ਤੇ ਮਿਤੀਆਂ ਵੀ ਨਿਰਧਾਰਿਤ ਕਰ ਲਈਆਂ ਜਾਣ ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਰ ਸਨ।

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ,ਦਿੱਲੀ ਹਾਈਕੋਰਟ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਆਪ ਨੇਤਾ ਮਨੀਸ਼ ਸਿਸੋਦੀਆ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40200 posts
  • 0 comments
  • 0 fans