Menu

ਵਿਰਾਸਤੀ ਮਾਰਗ ‘ਤੇ ਚੱਲ ਰਹੇ ਸਰਕਾਰੀ ਇਸ਼ਤਿਹਾਰਾਂ ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

ਅੰਮ੍ਰਿਤਸਰ ,8 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਨਵੇਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਨੂੰ ਜਾਂਦੀ ਵਿਰਾਸਤੀ ਸੜਕ ’ਤੇ ਚੱਲ ਰਹੇ ਇਸ਼ਤਿਹਾਰਾਂ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਰੂਟ ’ਤੇ ਇਸ਼ਤਿਹਾਰਬਾਜ਼ੀ ਬੰਦ ਕਰਕੇ ਸੰਗਤ ਲਈ ਕੇਵਲ ਕੀਰਤਨ ਚਲਾਇਆ ਜਾਵੇ। ਉਨ੍ਹਾਂ ਇਹ ਇਤਰਾਜ਼ ਆਪਣੇ ਪ੍ਰਧਾਨ ਬਣਨ ਤੋਂ ਬਾਅਦ ਮੈਂਬਰਾਂ ਨਾਲ ਕੀਤੀ ਪਹਿਲੀ ਮੀਟਿੰਗ ਵਿੱਚ ਉਠਾਇਆ ਸੀ।

ਐਡਵੋਕੇਟ ਐਚ.ਐਸ.ਧਾਮੀ ਨੂੰ ਇਤਰਾਜ਼ ਹੈ ਕਿ ਅਕਾਲੀ ਸਰਕਾਰ ਵੇਲੇ ਵਿਰਾਸਤ ਮਾਰਗ ‘ਤੇ ਸਕਰੀਨ ‘ਤੇ ਕੀਰਤਨ ਚਲਦਾ ਸੀ। ਪਰ ਹੁਣ ਉਸ ਸਕਰੀਨ ‘ਤੇ ਸਿਰਫ਼ ਪੰਜਾਬ ਸਰਕਾਰ ਦੇ ਇਸ਼ਤਿਹਾਰ ਹੀ ਚੱਲ ਰਹੇ ਹਨ। ਇਨ੍ਹਾਂ ਇਸ਼ਤਿਹਾਰਾਂ ਨੇ ਲੋਕਾਂ ਦੇ ਵਿਸ਼ਵਾਸ ਨੂੰ ਵੀ ਠੇਸ ਪਹੁੰਚਾਈ ਹੈ। ਅਜਿਹੇ ‘ਚ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ‘ਤੇ ਇਸ਼ਤਿਹਾਰਾਂ ਦੀ ਬਜਾਏ ਪਹਿਲਾਂ ਵਾਂਗ ਹੀ ਕੀਰਤਨ ਲਗਾਇਆ ਜਾਵੇ, ਤਾਂ ਜੋ ਇੱਥੇ ਆਉਣ ਵਾਲੇ ਲੋਕ ਦਰਬਾਰ ਸਾਹਿਬ ‘ਚ ਹੋਣ ਵਾਲੇ ਕੀਰਤਨ ਦਾ ਆਨੰਦ ਲੈ ਸਕਣ |

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans