Menu

ਮੁੱਖ ਮੰਤਰੀ ਚੰਨੀ ਵਲੋਂ ਫ਼ਾਜ਼ਿਲਕਾ ਦੀਆਂ ਇਤਿਹਾਸਕ ਇਮਾਰਤਾਂ ਦੀ ਦੇਖ ਰੇਖ ਅਤੇ ਸੁੰਦਰੀਕਰਨ ਲਈ ਫ਼ੰਡ ਜਾਰੀ ਕਰਨ ਦਾ ਐਲਾਨ

 
ਫਾਜ਼ਿਲਕਾ, 8 ਦਸੰਬਰ (ਰਿਤਿਸ਼) -ਫ਼ਾਜ਼ਿਲਕਾ ਦੀਆਂ ਇਤਿਹਾਸਕ ਇਮਾਰਤਾਂ ਦੇ ਦਿਨ ਪਰਤਨ ਦੀ ਉਮੀਦ ਇਕ ਵਾਰ ਫਿਰ ਜਾਗ ਪਈ ਹੈ। ਫ਼ਾਜ਼ਿਲਕਾ ਦੀਆਂ ਇਤਿਹਾਸਕ ਇਮਾਰਤਾਂ ਰਘੁਵਰ ਭਵਨ, ਗੋਲ ਕੋਠੀ ਅਤੇ ਘੰਟਾ ਘਰ ਦੀ ਦੇਖਰੇਖ ਅਤੇ ਇਨ੍ਹਾਂ ਨੂੰ ਸੁੰਦਰ ਦਿੱਖ ਦੇਣ ਬਾਰੇ ਜਲਦੀ ਫ਼ੰਡ ਜਾਰੀ ਕਰਨ ਦਾ ਐਲਾਨ ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ਹੈ। ਮੁੱਖਮੰਤਰੀ ਵਲੋਂ ਫ਼ਾਜ਼ਿਲਕਾ ਆਮਦ ਦੌਰਾਨ ਇਹ ਐਲਾਨ ਕੀਤਾ ਗਿਆ ਹੈ ਕਿ ਇਨ੍ਹਾਂ ਇਮਾਰਤਾਂ ਨੂੰ ਪੁਰਾਣੀ ਦਿੱਖ ਦੇਣ ਲਈ ਇਕ ਹਫ਼ਤੇ ਅੰਦਰ ਹੀ ਸਭਿਆਚਾਰਕ ਮਾਮਲੇ, ਪੁਰਾਤਤਵ ਅਤੇ ਅਜਾਇਬ ਘਰ ਵਿਭਾਗ ਚੰਡੀਗੜ੍ਹ ਪੁਰਾਤਨ ਵਿਭਾਗ ਦੀ ਟੀਮ ਭੇਜੀ ਜਾਵੇਗੀ ਅਤੇ ਉਨ੍ਹਾਂ ਦੀ ਰਿਪੋਰਟ ਤੋਂ ਬਾਅਦ ਇਨ੍ਹਾਂ ਇਮਾਰਤਾਂ ਨੂੰ ਪੁਰਾਣੀ ਦਿੱਖ ਦੇਣ ਲਈ ਫ਼ੰਡ ਜਾਰੀ ਕੀਤਾ ਜਾਵੇਗਾ। ਮੁੱਖਮੰਤਰੀ ਵਲੋਂ ਇਸ ਐਲਾਨ ਦਾ ਫ਼ਾਜ਼ਿਲਕਾ ਦੇ ਇਤਿਹਾਸਕਾਰ ਲਛਮਣ ਦੋਸਤ ਨੇ ਸਵਾਗਤ ਕਰਦਿਆਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਸੁਰਿੰਦਰ ਸਚਦੇਵਾ ਦਾ ਧੰਨਵਾਦ ਕੀਤਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans